Radio Punjab Today

Rating: 0 (7)
0

Sprache:
3
http://radiopunjabtoday.com
Genres:  Various
Bitrate: 32
Tonformat: MP3
Online-Synthesizer:
Winamp

Radio Punjab Today

Radio Punjab Today - talk show , news, debate and interviews with prominent Punjabi personalities-- news from USARadio Punjab today is a mission against drugs and corruption and bring all Punjabis on one platform to listen Please dial in USA 712-432-7719 to contact us E- Mail at info@radiopunjabtoday.com or +91-9780141741 our Studio Phone number is +919216410666S waran Singh Danewalia
http://www.RadioPunjabToday.com
 Jetzt live:
 
Dass im Radio gespielt:
05 - 05-2021-Geetbahar
Artist - Track 11
23 - 01-2020 Nuqta E Nazar
Harbhajan Maan(Jatt.fm) - Akhiaan Ch Neendar(Jatt.fm)
27 - 11-- Ji Aayan Nu--Ranjit Matt Sheron
22 - 01-2020 Kujh Suniye Kujh Kahiye
18 - 09-2019 Jee Aaayan Nu (Albel Brar)
Laag Gale Sun Binti Meri Jukebox By Bhai Mehtab Singh Ji Jalandar Wale
Nachhatar Gill (Djjohal.com) - Kamli Nu (Djjohal.com)
Karamjit Anmol (Djpunjab.com) - Ramte Ramte (Parahuna) (Djpunjab.com)
Unknown Artist -
Chimta Tan Vajda - Atta Ullah Khan
Bibi Baljit Kaur Khalsa - Tu Kaahe Dole Pranian
B Side
07. Das Main Ki Pyar Wicho
Must Nazron Se (Remix)
20 - 01-2020--Shamadan
20 - 01-2020--Shamadan
La La La La Hogi - Mohd.siddique
Artist - Track 09
Kommentare:
        • user dmcanoticezenomedia.com 09.19.2018 (05:23) 0
      • Hello Radio Pervii Team, We would like you to please update the stream URL of Radio Punjab Today located on your website http://www.radio.pervii.com/fr/radio/241849.htm To this streaming http://stream.zenolive.com/019324w4ez4tv please. Zeno Media holds the exclusive rights to distribute this radio station’s content online. Kindly confirm once you’ve updated the stream, Thank you
      • AntwortAntwort
        • user dmcanoticezenomedia.com 09.19.2018 (05:23) 0
      • Hello Radio Pervii Team, We would like you to please update the stream URL of Radio Punjab Today located on your website http://www.radio.pervii.com/fr/radio/241849.htm To this streaming http://stream.zenolive.com/019324w4ez4tv please. Zeno Media holds the exclusive rights to distribute this radio station’s content online. Kindly confirm once you’ve updated the stream, Thank you
      • AntwortAntwort
        • user Nikols 04.04.2019 (01:47) 0
      • Hello Pervii Team, We would like you to please update the stream URL of Newstalk 93 FM Abaguisii Global Radio Radio Punjabi Today Naspa Radio UK Radio 251 Ethiopia Radio Next 93.2 Ecua Ambato Radio Radio Lumiere Haiti Cali de Rumba Radio Hamrah Radio Namkin Adoracion Radio Radio La Phare Radio Ibo 98.5 Fm RCH 2000 Radio Cadena Mi Gente Radio DJ Guatemala La Fiesta Latina Nuestra Radio Cristiana marimba 24/7 Candelita7 Uyaalo Radio Radio Mega Am Radio albayane located on your website to this streaming please. http://stream.zenolive.com/4bmfzbcfmxmtv http://stream.zenolive.com/2t7hscb6k3vtv http://stream.zenolive.com/480z3etk3d5tv http://stream.zenolive.com/4ebbskh2014tv http://stream.zenolive.com/efy099naez4tv http://stream.zenolive.com/k5teqxceh24tv http://stream.zenolive.com/g89nuc7ub3vtv http://stream.zenolive.com/6wv03kpkts5tv http://stream.zenolive.com/6y7hbugqss5tv http://stream.zenolive.com/6ftrtugez5vtv http://stream.zenolive.com/sgkeutfbaw5tv http://stream.zenolive.com/urpbfhg5rv5tv http://stream.zenolive.com/ehucfmyyzs5tv http://stream.zenolive.com/ua1uavnxsv5tv http://stream.zenolive.com/e18znd6d9v5tv http://stream.zenolive.com/wwnsypvway5tv http://stream.zenolive.com/nr952x4w9s5tv http://stream.zenolive.com/8482yksb4y5tv http://stream.zenolive.com/0x3v8pq0ys5tv http://stream.zenolive.com/s8h14ym5asmtv http://stream.zenolive.com/wqgpnqun50duv http://stream.zenolive.com/wtuvp08xq1duv http://stream.zenolive.com/03sspeku30duv http://stream.zenolive.com/seb77kna90duv Zeno Media holds the exclusive rights to distribute this radio station’s content online. Kindly confirm once you’ve updated the stream. Thank you
      • AntwortAntwort
          • user admin 04.04.2019 (18:56) 0
        • Our portal supports only Shoutcast or Icecast streams.
        • AntwortAntwort
  • Ihr Name:
    captcha


Liste der Radio
Ihre Radio playlist ist leer (Registrieren)
YouTube
RSS Feed News Kategorien Meine Liste der RSS-Feeds Sprache der Site und RSS-Feeds ändern Deutsch RSS: Lesegeschwindigkeit 0
RSS: Nachrichten
  • ਸ਼੍ਰੋਮਣੀ ਅਕਾਲੀ ਦਲ ਨੇ ਛੇ ਹੋਰ ਪਾਰਟੀਆਂ ਨਾਲ ਰਲ ਕੇ ਰਾਸ਼ਟਰਪਤੀ ਨੂੰ ਕੀਤੀ ਬੇਨਤੀ- ਖੇਤੀ ਕਾਨੂੰਨਾਂ ਨੂੰ ਰੱਦ ਕਰਨ ਬਾਰੇ ਸੰਸਦ ਵਿਚ ਚਰਚਾ ਕਰਵਾਉਣ ਲਈ ਹਦਾਇਤ ਦੇਣ ਦੀ ਕੀਤੀ ਅਪੀਲ

    radiopunjabtoday.com Tuesday, 27 July 2021 20:28:54

    ਕਿਹਾ, ਪੈਗਾਸਸ ਜਾਸੂਸੀ ਮਾਮਲੇ ਦੀ ਜਾਂਚ ਦੀ ਲੋੜ ’ਤੇ ਵੀ ਚਰਚਾ ਕਰਵਾਈ ਜਾਵੇ ਨਵੀਂ ਦਿੱਲੀ, 27 ਜੁਲਾਈ- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਇਕ ਪਹਿਲਕਦਮੀ ਦੀ ਅਗਵਾਈ ਕਰਦਿਆਂ ਰਾਸ਼ਟਰਪਤੀ ਰਾਮ ਨਾਥ ਕੋਵਿੰਦਰ ਨੁੰ ਅਪੀਲ ਕੀਤੀ ਕਿ ਉਹ ਨਿੱਜੀ ਤੌਰ ’ਤੇ ਦਖਲ ਦੇ ਕੇ ਕੇਂਦਰ ਸਰਕਾਰ ਨੂੰ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ’ਤੇ ਚਰਚਾ ਕਰਨ ਵਾਸਤੇ ਰਾਜ਼ੀ ਕਰਨ। ਅਕਾਲੀ ਦਲ ਨੇ ਛੇ ਹੋਰ ਪਾਰਟੀਆਂ ਨਾਲ ਰਲ ਕੇ ਰਾਸ਼ਟਰਪਤੀ ਨੂੰ ਬੇਨਤੀ ਕੀਤੀ ਕਿ ਉਹਨਾਂ ਨੂੰ ਮਿਲਣ ਲਈ ਸਮਾਂ ਦਿੱਤਾ ਜਾਵੇ ਤਾਂ ਜੋ ਉਹ ਉਹਨਾਂ ਨੁੰ ਐਨ ਡੀ ਏ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨਾਂ ’ਤੇ ਚਰਚ ਜਬਰੀ ਰੋਕ ਲਾਉਣ ਦੇ ਅੜਬ ਰਵੱਈਆ ਬਾਰੇ ਜਾਣਕਾਰੀ ਦੇ ਸਕਣ। ਇਸ ਪੱਤਰ ’ਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੀ ਪਾਰਟੀ ਵੱਲੋਂ ਹਸਤਾਖ਼ਰ ਕੀਤੇ ਹਨ ਜਦਕਿ ਬਹੁਜਨ ਸਮਾਜ ਪਾਰਟੀ,…

    Read More...

  • ਨਰਿੰਦਰ ਮੋਦੀ ਨਾਲ ਮਮਤਾ ਬੈਨਰਜੀ ਦੀ ਮੁਲਾਕਾਤ ਨੇ ਛੇੜੀ ਨਵੀਂ ਚਰਚਾ, 2024 ਚੋਣਾਂ ਪੱਖੋਂ ਕਾਫੀ ਮਹੱਤਵਪੂਰਨ ਮੰਨਿਆ ਜਾ ਰਿਹਾ ਦੌਰਾ

    radiopunjabtoday.com Tuesday, 27 July 2021 19:52:23

    ਨਵੀਂ ਦਿੱਲੀ – ਦੋ ਸਾਲ ਦੇ ਵਕਫ਼ੇ ਬਾਅਦ ਅੱਜ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ 5 ਦਿਨਾਂ ਦੇ ਦਿੱਲੀ ਦੌਰੇ ‘ਤੇ ਪੁਹੰਚੀ। ਇਸ ਦੌਰਾਨ ਮਮਤਾ ਬੈਨਰਜੀ ਨੇ ਸ਼ਾਮ 4 ਵਜੇ ਦੇ ਕਰੀਬ ਤੀਜੀ ਵਾਰ ਸੱਤਾ ‘ਚ ਆਉਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਰਸਮੀ ਮੁਲਾਕਾਤ ਕੀਤੀ। 2024 ਦੀਆਂ ਚੋਣਾਂ ਪੱਖੋਂ ਇਹ ਦੌਰਾ ਕਾਫੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ, ਹਾਲਾਂਕਿ ਮਮਤਾ ਬੈਨਰਜੀ ਨੇ ਇਸ ਮੀਟਿੰਗ ਨੂੰ ਸੰਵਿਧਾਨ ਜਿੰਮੇਵਾਰੀ ਅਨੁਸਾਰ ਨਵੇਂ ਚੁਣੇ ਮੁੱਖ ਮੰਤਰੀ ਦਾ ਪ੍ਰਧਾਨ ਮੰਤਰੀ ਨਾਲ ਮਿਲਣ ਦੇ ਜਰੂਰੀ ਪ੍ਰੋਟੋਕੋਲ ਵਜੋਂ ਦੱਸਿਆ। ਮੀਟਿੰਗ ਵਿੱਚ ਮਮਤਾ ਬੈਨਰਜੀ ਨੇ ਆਪਣੇ ਸੂਬੇ ਨੂੰ ਕੋਵਿਡ ਨਾਲ ਲੜਨ ਲਈ ਜਰੂਰੀ ਵੈਕਸੀਨ ਦਾ ਕੋਟਾ ਘੱਟ ਮਿਲਣ ਦਾ ਮੁੱਦਾ ਚੁੱਕਿਆ। ਧਿਆਨਦੇਣਯੋਗ ਹੈ ਕਿ ਪੱਛਮੀ ਬੰਗਾਲ ਦੀਆਂ ਵਿਧਾਨ ਸਭਾ ਚੌਣਾ ਦੌਰਾਨ ਪ੍ਰਧਾਨ ਮੰਤਰੀ ਵੱਲੋਂ ਚੋਣ ਪ੍ਰਚਾਰ ਦੋਰਾਨ ਮਮਤਾ ਬੈਨਰਜੀ ਤੇ ਤਿੱਖੇ…

    Read More...

  • ਵਿਜੈ ਇੰਦਰ ਸਿੰਗਲਾ ਨੇ ਸਿੱਖਿਆ ਵਿਭਾਗ ‘ਚ ਨਵੇਂ ਨਿਯੁਕਤ ਕੀਤੇ ਗਏ 42 ਕਰਮਚਾਰੀਆਂ ਨੂੰ ਵੰਡੇ ਨਿਯੁਕਤੀ ਪੱਤਰ

    radiopunjabtoday.com Tuesday, 27 July 2021 19:50:27

    ਚੰਡੀਗੜ੍ਹ, 27 ਜੁਲਾਈ – ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਸਿੱਖਿਆ ਵਿਭਾਗ ਵਿੱਚ ਨਵੇਂ ਨਿਯੁਕਤ ਹੋਏ 42 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਵੰਡੇ। ਕੋਵਿਡ ਨਿਯਮਾਂ ਦੀ ਪਾਲਣਾ ਕਰਦਿਆਂ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਏ ਇੱਕ ਸੰਖੇਪ ਪ੍ਰੋਗਰਾਮ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਵਿਭਾਗ ਵਿੱਚ ਇਨ੍ਹਾਂ ਮੁਲਾਜ਼ਮਾਂ ਦੀ ਨਿਯੁਕਤੀ ਤਰਸ ਦੇ ਆਧਾਰ `ਤੇ ਵੱਖ-ਵੱਖ ਅਸਾਮੀਆਂ `ਤੇ ਕੀਤੀ ਗਈ ਹੈ ਜਿਸ ਵਿੱਚ ਇੱਕ ਸਾਇੰਸ ਅਧਿਆਪਕਾ, ਇੱਕ ਸਮਾਜਿਕ ਵਿਗਿਆਨ ਅਧਿਆਪਕਾ, ਇੱਕ ਲਾਇਬ੍ਰੇਰੀਅਨ, ਇੱਕ ਈ.ਟੀ.ਟੀ., 10 ਕਲਰਕ, 3 ਐਸ.ਐਲ.ਏ., 18 ਸੇਵਾਦਾਰ, 4 ਚੌਕੀਦਾਰ ਅਤੇ 3 ਸਵੀਪਰ ਸ਼ਾਮਲ ਹਨ। ਨਵ-ਨਿਯੁਕਤ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਹਾਲਾਂਕਿ ਮ੍ਰਿਤਕ ਕਰਮਚਾਰੀਆਂ ਦੇ ਨੁਕਸਾਨ ਨੂੰ ਕਦੇ ਵੀ ਪੂਰਿਆ ਨਹੀਂ ਜਾ ਸਕਦਾ ਪਰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਰੈਗੂਲਰ ਨਿਯੁਕਤੀਆਂ ਦੇ ਕੇ ਸਰਕਾਰ ਨੇ ਆਸ਼ਰਿਤਾਂ ਨੂੰ…

    Read More...

  • ਹੁਣ ਸਮਾਰਟ ਸਰਕਾਰੀ ਸਕੂਲਾਂ ਦੇ ਸਟਾਫ਼ ਰੂਮ ਵੀ ਬਣਨਗੇ ਸਮਾਰਟ, 1.09 ਕਰੋੜ ਦੀ ਗ੍ਰਾਂਟ ਜਾਰੀ

    radiopunjabtoday.com Tuesday, 27 July 2021 19:43:28

    ਚੰਡੀਗੜ੍ਹ, 27 ਜੁਲਾਈ –  ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ ’ਤੇ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਸਟਾਫ਼ ਰੂਮਜ਼ ਨੂੰ ਪ੍ਰਭਾਵਸ਼ਾਲੀ ਦਿੱਖ ਦੇਣ ਲਈ 1.09 ਕਰੋੜ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਸਮਾਰਟ ਸਕੂਲ ਨੀਤੀ ਦੇ ਹੇਠ ਹੁਣ ਤੱਕ ਲਗਪਗ 70 ਫ਼ੀਸਦੀ ਸਰਕਾਰੀ ਸਕੂਲ ਸਮਾਰਟ ਸਕੂਲ ਬਣ ਚੁੱਕੇ ਹਨ। ਸ੍ਰੀ ਸਿੰਗਲਾ ਨੇ ਇਹ ਕਦਮ ਵੱਖ-ਵੱਖ ਮੀਟਿੰਗਾਂ ਦੌਰਾਨ ਸਕੂਲ ਮੁਖੀਆਂ ਵੱਲੋਂ ਸਮਾਰਟ ਕਲਾਸ ਰੂਮਜ਼ ਦੀ ਤਰਜ਼ ’ਤੇ ਸਮਾਰਟ ਸਟਾਫ਼ ਰੂਮ ਬਣਾਉਣ ਦੇ ਦਿੱਤੇ ਗਏ ਸੁਝਾਵਾਂ ਦੇ ਮੱਦੇਨਜ਼ਰ ਚੁੱਕਿਆ ਹੈ। ਸੂਬੇ ਦੇ ਸਮੂਹ 3638 ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਸਟਾਫ਼ ਰੂਮਜ਼ ਨੂੰ ਨਵਾਂ ਰੂਪ ਦੇਣ ਲਈ 3000 ਰੁਪਏ ਪ੍ਰਤੀ ਸਟਾਫ਼ ਰੂਮ ਫੰਡ ਜਾਰੀ ਕੀਤੇ ਗਏ ਹਨ ਅਤੇ ਬਾਕੀ ਪ੍ਰਬੰਧ ਸਕੂਲਾਂ ਵੱਲੋਂ ਆਪਣੇ ਸਰੋਤਾਂ ਤੋਂ ਕੀਤਾ ਜਾਵੇਗਾ। ਇਸ ਰਾਸ਼ੀ ਫਰਨੀਚਰ, ਖਿੜਕੀਆਂ, ਦਰਵਾਜ਼ੇ ਅੰਦਰੋਂ ਅਤੇ…

    Read More...

  • ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਬਸਪਾ ਨੇ ਜ਼ਿਲ੍ਹਾ ਹੈੱਡਕੁਆਟਰਾਂ ਤੇ ਰੋਸ ਪ੍ਰਦਰਸ਼ਨ ਤੋਂ ਬਾਅਦ ਰਾਸ਼ਟਰਪਤੀ ਨੂੰ ਮੈਮੋਰੰਡਮ ਭੇਜੇ

    radiopunjabtoday.com Tuesday, 27 July 2021 19:38:27

    ਨਵਾਂਸ਼ਹਿਰ, 27 ਜੁਲਾਈ – ਬਹੁਜਨ ਸਮਾਜ ਪਾਰਟੀ ਵਲੋਂ ਅੱਜ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਨਵਾਂਸ਼ਹਿਰ ਵਿਖੇ ਵਿਸ਼ਾਲ ਰੋਸ ਮਾਰਚ ਕਢਿਆ ਗਿਆ ਜਿਸ ਵਿੱਚ ਬਸਪਾ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਸ਼ਾਮਿਲ ਹੋਏ। ਜਿਲ੍ਹਾ ਪੱਧਰੀ ਧਰਨੇ ਦੀ ਅਗਵਾਈ ਸੂਬਾ ਜਨਰਲ ਸਕੱਤਰ ਅਤੇ ਹਲਕਾ ਇੰਚਾਰਜ ਡਾ ਨਛੱਤਰ ਪਾਲ ਨੇ ਕੀਤੀ ਜੋਕਿ ਖਰਾਬ ਮੌਸਮ ਵਿਚ ਅੰਬੇਦਕਰ ਚੌਂਕ ਤੋਂ ਸ਼ੁਰੂ ਹੋਕੇ ਡਿਪਟੀ ਕਮਿਸ਼ਨਰ ਦੇ ਦਫਤਰ ਤੱਕ ਨਾਹਰੇਬਾਜੀ ਕਰਦਾ ਹੋਇਆ ਵਿਸ਼ਾਲ ਇਕੱਠ ਦੇ ਰੂਪ ਵਿਚ ਪੁੱਜਾ। ਬਸਪਾ ਨੇ ਨੀਲੇ ਝੰਡਿਆਂ ਦੀ ਭਰਮਾਰ ਦੇ ਵਿਸ਼ਾਲ ਇਕੱਠ ਨੂੰ ਅੰਬੇਦਕਰ ਚੌਕ ਵਿਚ ਸੰਬੋਧਨ ਕਰਦਿਆਂ ਸ ਗੜ੍ਹੀ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਕਿਸਾਨ ਦਲਿਤ, ਪੱਛੜਾ ਤੇ ਘੱਟਗਿਣਤੀਆਂ ਵਿਰੋਧੀ ਹੈ। 26 ਜਨਵਰੀ ਦੇ ਕਿਸਾਨਾਂ ਦੇ ਲਾਲ ਕਿਲੇ ਦੇ ਰੋਸ ਮਾਰਚ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਸੀ ਉਹ ਕਿਸਾਨਾਂ ਦੇ ਮਸਲੇ ਦੇ…

    Read More...

  • ਕਰੋਨਾ ਮਹਾਂਮਾਰੀ ਦੌਰਾਨ ਅਨਾਥ ਹੋਏ ਬੱਚਿਆਂ ਨੂੰ ਮਿਲੇਗੀ 2 ਹਜਾਰ ਰੁਪਏ ਮਾਸਿਕ ਆਰਥਿਕ ਮਦਦ

    radiopunjabtoday.com Tuesday, 27 July 2021 19:32:58

    ਸੰਗਰੂਰ, 27 ਜੁਲਾਈ- ਜਿਲਾ ਕਾਨੂੰਨੀੇ ਸੇਵਾਵਾਂ ਅਥਾਰਟੀ, ਸੰਗਰੂਰ ਦੇ ਸਕੱਤਰ ਸਮੇਤ ਸਿਵਲ ਜੱਜ (ਸ.ਡ.) ਸੀ.ਜੇ.ਐਮ. ਸ਼੍ਰੀਮਤੀ ਦੀਪਤੀ ਗੋਇਲ ਨੇ ਮਾਨਯੋਗ ਸੁਪਰੀਮ ਕੋਰਟ ਵਲੋਂ ਪਾਸ ਕੀਤੀ ਗਈ ਜਜਮੈਂਟ ਦੇ ਸਬੰਧ ਵਿੱਚ ਜਿਲ੍ਹਾ ਬਾਲ ਸੁੱਰਖਿਆ ਅਫਸਰ ਅਤੇ ਬਾਲ ਭਲਾਈ ਕਮੇਟੀ, ਸੰਗਰੂਰ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਤੇ ਮਾਨਯੋਗ ਸਕੱਤਰ ਸਾਹਿਬ ਵਲੋਂ ਦਸਿਆ ਗਿਆ ਕਿ ਜਿਲ੍ਹੇ ਵਿੱਚ ਕਰੋਨਾ ਮਹਾਂਮਾਰੀ ਦੌਰਾਨ ਅਨਾਥ ਹੋਏ ਬੱਚਿਆਂ ਦੇ ਪਾਲਣ ਪੋਸ਼ਣ ਲਈ ਸਪਾਂਸਰਸ਼ਿਪ ਸਕੀਮ ਅਤੇ ਵੇਸਟਰ ਕੇਅਰ ਸਕੀਮ ਦੇ ਤਹਿਤ ਹਰੇਕ ਮਹੀਨੇ 2000 ਰੁਪਏ ਦੀ ਆਰਥਿਕ ਮਦਦ ਦੇਣੀ ਯਕੀਨੀ ਬਣਾਈ ਜਾਵੇ ਅਤੇ ਕਰੋਨਾ ਮਹਾਂਮਾਰੀ ਦੌਰਾਨ ਅਨਾਥ ਹੋਏ ਬਚਿਆਂ ਸਬੰਧੀ ਅਥਾਰਟੀ ਨੁੂੰ ਜਾਣਕਾਰੀ ਮੁਹਇਆ ਕਰਵਾਈ ਜਾਵੇ। ਇਸਦੇ ਨਾਲ ਹੀ ਉਹਨਾਂ ਨੇ ਕੌਮੀ ਕਾਨੂੰਨੀਂ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਸੰਬਧੀ ਵੀ ਵਿਸਥਾਰ ਨਾਲ ਚਰਚਾ ਕੀਤੀ। ਉਹਨਾਂ ਨੇ…

    Read More...

  • ਦਸਤ ਰੋਕੂ ਪੰਦਰਵਾੜੇ ਤਹਿਤ ਭਵਾਨੀਗੜ੍ਹ ਦੇ 4721 ਬੱਚਿਆਂ ਨੂੰ ਵੰਡੇ ਓ.ਆਰ.ਐਸ. ਪੈਕੇਟ: ਡਾ. ਮਹੇਸ਼ ਆਹੂਜਾ

    radiopunjabtoday.com Tuesday, 27 July 2021 19:30:52

    ਸੰਗਰੂਰ, 27 ਜੁਲਾਈ – 5 ਸਾਲ ਤੱਕ ਦੀ ਉਮਰ ਦੇ ਬੱਚਿਆਂ ਦੀਆਂ ਦਸਤਾਂ ਕਾਰਨ ਹੋਣ ਵਾਲੀਆਂ ਮੌਤਾਂ ਨੂੰ ਕਾਬੂ ਕਰਨ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਦੀ ਅਗਵਾਈ ‘ਚ ਸਿਹਤ ਵਿਭਾਗ ਵੱਲੋਂ 19 ਜੁਲਾਈ ਤੋਂ 2 ਅਗਸਤ ਤੱਕ    ਦਸਤ ਰੋਕੂ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਡਾ. ਮਹੇਸ਼ ਆਹੂਜਾ ਨੇ ਦੱਸਿਆ ਕਿ ਸੀ. ਐਚ. ਸੀ. ਭਵਾਨੀਗੜ੍ਹ ਵੱਲੋਂ ਸਮੂਹ 67 ਪਿੰਡਾਂ ਵਿਚ ਆਸ਼ਾ ਵਰਕਰਾਂ ਵੱਲੋਂ ਘਰ-ਘਰ ਜਾ ਕੇ ਹੁਣ ਤੱਕ 0- 5 ਸਾਲ ਤੱਕ ਦੇ 4721 ਬੱਚਿਆਂ ਨੂੰ ਓ.ਆਰ.ਐਸ. ਪੈਕਟ ਵੰਡੇ ਜਾ ਚੁੱਕੇ ਹਨ। ਡਾ. ਆਹੂਜਾ ਨੇ ਦੱਸਿਆ ਕਿ ਇਸ ਪੰਦਰਵਾੜੇ ਦੌਰਾਨ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਲੱਗਣ ਵਾਲੇ ਦਸਤ, ਦਸਤਾਂ ਦੀ ਰੋਕਥਾਮ, ਓ.ਆਰ.ਐਸ. ਦਾ ਘੋਲ ਤਿਆਰ ਕਰਨ, ਦਸਤ ਲੱਗਣ ’ਤੇ ਘੋਲ ਦੇਣ ਅਤੇ ਬੱਚੇ ਨੂੰ ਦਸਤ ਦੀ…

    Read More...

  • ਪੰਜਾਬ ਵਿਚ ਦਸਤ ਰੋਕੂ ਪੰਦਰਵਾੜੇ ਅਧੀਨ ਗਤੀਵਿਧੀਆਂ ਜਾਰੀ

    radiopunjabtoday.com Tuesday, 27 July 2021 19:26:28

    ਚੰਡੀਗੜ੍ਹ, ਜੁਲਾਈ 27 – ਦਸਤ ਅਤੇ ਨਮੂਨੀਆ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਮੌਤ ਦੇ ਦੋ ਪ੍ਰਮੁੱਖ ਕਾਰਨ ਹਨ । ਛੋਟੇ ਬੱਚਿਆਂ ਵਿਚ ਦਸਤ ਇੱਕ ਬਹੁਤ ਹੀ ਆਮ ਸਮੱਸਿਆ ਹੈ। ਇਹ ਇਕ ਅਜਿਹੀ ਸਥਿਤੀ ਹੈ ਜਿਸ ਵਿਚ ਬੱਚੇ ਦੇ ਸਰੀਰ ਵਿਚ  ਪਾਣੀ ਅਤੇ ਹੋਰ ਜਰੂਰੀ ਪੋਸ਼ਕ ਤੱਤਾਂ ਦੀ ਕਮੀ ਹੋ ਜਾਂਦੀ ਹੈ, ਜਿਸ ਨਾਲ ਕਿ ਅੰਦਰੂਨੀ ਅੰਗਾਂ ਨੂੰ ਸਦਮਾ ਪਹੁੰਚ ਸਕਦਾ ਹੈ। ਦਸਤ ਨਾਲ ਹੋਣ ਵਾਲੀਆਂ ਮੌਤਾਂ  ਨੂੰ ਰੋਕਣ ਲਈ ਹਰ ਸਾਲ ਰਾਸ਼ਟਰੀ ਪੱਧਰ ਤੇ ਦਸਤ ਰੋਕੂ ਪੰਦਰਵਾੜਾ ਮਨਾਇਆ ਜਾਂਦਾ ਹੈ ਅਤੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ 19 ਜੁਲਾਈ ਤੋਂ 02 ਅਗਸਤ 2021 ਤੱਕ ਇਹ ਪੰਦਰਵਾੜਾ ਮਨਾ ਰਿਹਾ ਹੈ।     ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ: ਅੰਦੇਸ਼ ਕੰਗ ਨੇ ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ…

    Read More...

  • ਬੁਰੀ ਤਰਾਂ ਫਲਾਪ ਹੋਈ ਕੋਵਿਡ 19 ਟੀਕਾਕਰਨ ਮੁਹਿੰਮ, ਸਰਕਾਰਾਂ ਨੇ ਰੱਬ ਆਸਰੇ ਛੱਡੀ ਪੰਜਾਬ ਦੀ ਜਨਤਾ: ਅਮਨ ਅਰੋੜਾ

    radiopunjabtoday.com Tuesday, 27 July 2021 19:21:40

    ਚੰਡੀਗੜ੍ਹ, 27 ਜੁਲਾਈ – ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ‘ਚ ਕੋਵਿਡ 19 ਟੀਕਾਕਰਨ ਮੁਹਿੰਮ ਬੁਰੀ ਤਰਾਂ ਫਲਾਪ ਰਹਿਣ ਦਾ ਸਖ਼ਤ ਨੋਟਿਸ ਲੈਂਦਿਆਂ ਸੂਬਾ ਅਤੇ ਕੇਂਦਰ ਸਰਕਾਰ ‘ਤੇ ਗੰਭੀਰ ਲਾਪਰਵਾਹੀ ਵਰਤਣ ਦੇ ਦੋਸ਼ ਲਾਏ ਹਨ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਅਸਤੀਫ਼ਾ ਮੰਗਿਆ। ਮੰਗਲਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਸਾਂਝੇ ਬਿਆਨ ਰਾਹੀਂ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਅਤੇ ਯੂਥ ਵਿੰਗ ਦੇ ਪ੍ਰਧਾਨ ਅਤੇ ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਇੱਕ ਪਾਸੇ ਦੇਸ਼ ਦੁਨੀਆਂ ‘ਚ ਕਰੋਨਾ ਦੀ ਤੀਜੀ ਲਹਿਰ ਦੇ ਨਾਂ ‘ਤੇ ਹਊਆ ਖੜਾ ਹੋ ਰਿਹਾ ਹੈ, ਦੂਜੇ ਪਾਸੇ ਟੀਕਾਕਰਨ ਮੁਹਿੰਮ ਤਹਿਤ ਕੇਵਲ 5.35 ਫ਼ੀਸਦੀ ਲੋਕਾਂ ਨੂੰ ਦੂਸਰੀ ਡੋਜ਼ (ਖ਼ੁਰਾਕ) ਮੁਹੱਈਆ ਹੋ ਸਕੀ ਹੈ। ਮਤਲਬ 94 ਫ਼ੀਸਦੀ ਤੋਂ ਵੱਧ ਆਬਾਦੀ ਕਰੋਨਾ ਦੇ ਖ਼ਤਰੇ ਥੱਲੇ ਹੈ। ਇਹ ਸਿੱਧੇ ਤੌਰ ‘ਤੇ ਸੂਬਾ ਅਤੇ…

    Read More...

  • ਸਿੱਧੂ ਤੇ ਕੈਪਟਨ ਦੀ ਮੁਲਾਕਾਤ ਦੇ 5 ਖਾਸ ਨੁਕਤੇ

    radiopunjabtoday.com Tuesday, 27 July 2021 18:56:19

    ਚੰਡੀਗੜ੍ਹ, 27 ਜੁਲਾਈ – ਕਾਂਗਰਸੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਬੈਠਕ ਕੀਤੀ ਗਈ। ਇਸ ਦੌਰਾਨ ਸਿੱਧੂ ਵਲੋਂ ਪੰਜਾਬ ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ ਤੇ ਚਰਚਾ ਕਰਦੇ ਹੋਏ ਇੱਕ ਮੰਗ ਪੱਤਰ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਤਾ ਗਿਆ ਹੈ ਜਿਸ ‘ਚ 18 ਨੁਕਤਿਆਂ ‘ਚੋਂ 5 ਨੁਕਤਿਆਂ ਨੂੰ ਜਲਦ ਪੂਰਾ ਕਰਨ ਲਈ ਕਿਹਾ ਗਿਆ ਹੈ। ਨਵਜੋਤ ਸਿੱਧੂ ਵੱਲੋਂ ਕੈਪਟਨ ਨੂੰ ਜਿਹੜੇ 5 ਨੁਕਤੇ ਸੁਝਾਏ ਗਏ ਹਨ ਉਹ ਹੇਠਾਂ ਦਿੱਤੇ ਅਨੁਸਾਰ ਹਨ- ਮਾਣਯੋਗ ਮੁੱਖ ਮੰਤਰੀ, ਸ੍ਰੀਮਾਨ ਜੀ, ਪੰਜਾਬ ਨੂੰ ਅੱਜ ਫ਼ੈਸਲੇ ਲੈਣ ਵਿਚ ਦਲੇਰ, ਦ੍ਰਿੜ ਅਤੇ ਸਭ ਨੂੰ ਨਾਲ ਲੈ ਕੇ ਚੱਲਣ ਵਾਲੀ ਲੀਡਰਸ਼ਿਪ ਦੀ ਲੋੜ ਹੈ ਜੋ ਹਰ ਪੰਜਾਬੀ ਦੀਆਂ ਜਾਇਜ਼ ਮੰਗਾਂ ਪੂਰੀਆਂ ਕਰਨ ਲਈ ਵਚਨਬੱਧ ਹੋਵੇ। ਪੰਜਾਬ ਨੂੰ ਇਸ ਵੇਲੇ ਅਜਿਹੀ ਲੀਡਰਸ਼ਿਪ ਦੀ ਪਹਿਲਾਂ ਨਾਲੋਂ ਕਿਤੇ ਵੱਧ ਲੋੜ ਹੈ। ਹਰ…

    Read More...

Top 10: Deutschland Top 10: Deutschland

Genre: Various
Video Streaming
  • Play   Lagu Indonesia Terbaik - Terpopuler - Terhits Sepanjang Masa #MusicStream #LiveMusic #DirumahAja
  • Play   Best Radio 1 • Live Radio Pop Music 2020' Best English Songs Of All Time - New Popular Songs 2020
  • Play   Fenomen Pop Live Radio • Pop Music 2020 - Best English Songs Of All Time - New Popular Songs 2020
  • Play   lofi hip hop radio - beats to relax/study to
  • Play   Dance Music Live Radio • Best English Songs 2020 - Top Hits 2020 New Pop Songs Remix
  • Play   Tropical House Radio • 24/7 Live Radio | Best Relax House, Chillout, Study, Running, Happy Music
  • Play   The Good Life Radio • 24/7 Live Radio | Best Relax House, Chillout, Study, Running, Gym, Happy Music
  • Play   New Popular Songs 2020 - Top 40 Songs This Week - Best Hits Music Playlist 2020
  • Play   Deep Legacy. Radio • 24/7 Music Live Stream | Deep & Tropical House, Chill Out, Dance Music, EDM
  • Play   Sunday Coffee: Relaxing Jazz Radio - Smooth JAZZ & Soft Bossa Nova for Calm, Work, Study at Home