Radio Punjab Today

Rating: 0 (7)
0

4
http://radiopunjabtoday.com
Genres:  Various Music
Bitrate: 32
Sound Format: MP3
Online Synthesizer:
Winamp

Radio Punjab Today

Radio Punjab Today - talk show , news, debate and interviews with prominent Punjabi personalities-- news from USARadio Punjab today is a mission against drugs and corruption and bring all Punjabis on one platform to listen Please dial in USA 712-432-7719 to contact us E- Mail at info@radiopunjabtoday.com or +91-9780141741 our Studio Phone number is +919216410666S waran Singh Danewalia
http://www.RadioPunjabToday.com
 Live now:
 
What recently played on the radio:
Tution By Gurbakhshish Singh
05 - 05-2021-Geetbahar
Artist - Track 11
23 - 01-2020 Nuqta E Nazar
Harbhajan Maan(Jatt.fm) - Akhiaan Ch Neendar(Jatt.fm)
27 - 11-- Ji Aayan Nu--Ranjit Matt Sheron
22 - 01-2020 Kujh Suniye Kujh Kahiye
18 - 09-2019 Jee Aaayan Nu (Albel Brar)
Laag Gale Sun Binti Meri Jukebox By Bhai Mehtab Singh Ji Jalandar Wale
Nachhatar Gill (Djjohal.com) - Kamli Nu (Djjohal.com)
Karamjit Anmol (Djpunjab.com) - Ramte Ramte (Parahuna) (Djpunjab.com)
Unknown Artist -
Chimta Tan Vajda - Atta Ullah Khan
Bibi Baljit Kaur Khalsa - Tu Kaahe Dole Pranian
B Side
07. Das Main Ki Pyar Wicho
Must Nazron Se (Remix)
20 - 01-2020--Shamadan
20 - 01-2020--Shamadan
La La La La Hogi - Mohd.siddique
Comments:
        • user dmcanoticezenomedia.com 09.19.2018 (05:23) 0
      • Hello Radio Pervii Team, We would like you to please update the stream URL of Radio Punjab Today located on your website http://www.radio.pervii.com/fr/radio/241849.htm To this streaming http://stream.zenolive.com/019324w4ez4tv please. Zeno Media holds the exclusive rights to distribute this radio station’s content online. Kindly confirm once you’ve updated the stream, Thank you
      • ReplyReply
        • user dmcanoticezenomedia.com 09.19.2018 (05:23) 0
      • Hello Radio Pervii Team, We would like you to please update the stream URL of Radio Punjab Today located on your website http://www.radio.pervii.com/fr/radio/241849.htm To this streaming http://stream.zenolive.com/019324w4ez4tv please. Zeno Media holds the exclusive rights to distribute this radio station’s content online. Kindly confirm once you’ve updated the stream, Thank you
      • ReplyReply
        • user Nikols 04.04.2019 (01:47) 0
      • Hello Pervii Team, We would like you to please update the stream URL of Newstalk 93 FM Abaguisii Global Radio Radio Punjabi Today Naspa Radio UK Radio 251 Ethiopia Radio Next 93.2 Ecua Ambato Radio Radio Lumiere Haiti Cali de Rumba Radio Hamrah Radio Namkin Adoracion Radio Radio La Phare Radio Ibo 98.5 Fm RCH 2000 Radio Cadena Mi Gente Radio DJ Guatemala La Fiesta Latina Nuestra Radio Cristiana marimba 24/7 Candelita7 Uyaalo Radio Radio Mega Am Radio albayane located on your website to this streaming please. http://stream.zenolive.com/4bmfzbcfmxmtv http://stream.zenolive.com/2t7hscb6k3vtv http://stream.zenolive.com/480z3etk3d5tv http://stream.zenolive.com/4ebbskh2014tv http://stream.zenolive.com/efy099naez4tv http://stream.zenolive.com/k5teqxceh24tv http://stream.zenolive.com/g89nuc7ub3vtv http://stream.zenolive.com/6wv03kpkts5tv http://stream.zenolive.com/6y7hbugqss5tv http://stream.zenolive.com/6ftrtugez5vtv http://stream.zenolive.com/sgkeutfbaw5tv http://stream.zenolive.com/urpbfhg5rv5tv http://stream.zenolive.com/ehucfmyyzs5tv http://stream.zenolive.com/ua1uavnxsv5tv http://stream.zenolive.com/e18znd6d9v5tv http://stream.zenolive.com/wwnsypvway5tv http://stream.zenolive.com/nr952x4w9s5tv http://stream.zenolive.com/8482yksb4y5tv http://stream.zenolive.com/0x3v8pq0ys5tv http://stream.zenolive.com/s8h14ym5asmtv http://stream.zenolive.com/wqgpnqun50duv http://stream.zenolive.com/wtuvp08xq1duv http://stream.zenolive.com/03sspeku30duv http://stream.zenolive.com/seb77kna90duv Zeno Media holds the exclusive rights to distribute this radio station’s content online. Kindly confirm once you’ve updated the stream. Thank you
      • ReplyReply
          • user admin 04.04.2019 (18:56) 0
        • Our portal supports only Shoutcast or Icecast streams.
        • ReplyReply
  • Your name:
    captcha


List of radio
Your Radio playlist is empty (Sign Up)
YouTube
RSS Feed News Categories My list of RSS feeds Change site language and RSS feeds English RSS: Reading speed 0
RSS: News
  • ਸੰਗਰੂਰ : ਮੈਰਿਟ ’ਚ ਆਏ ਬਾਰਵੀਂ ਦੇ ਵਿਦਿਆਰਥੀਆਂ ਨੂੰ ਡੀਸੀ ਨੇ ਆਪਣੇ ਦਫ਼ਤਰ ਵਿਖੇ ਬੁਲਾ ਕੇ ਕੀਤੀ ਹੌਂਸਲਾ ਅਫ਼ਜਾਈ

    radiopunjabtoday.com Thursday, 30 June 2022 18:54:48

    -ਭਵਿੱਖ ਵਿੱਚ ਹੋਰ ਬੁਲੰਦੀਆਂ ਹਾਸਲ ਕਰਨ ਲਈ ਕੀਤਾ ਉਤਸ਼ਾਹਿਤ ਸੰਗਰੂਰ, 30 ਜੂਨ – ਜ਼ਿਲ੍ਹਾ ਸੰਗਰੂਰ ਵਿੱਚੋਂ ਬਾਰਵੀਂ ਦੀ ਪ੍ਰੀਖਿਆ ਵਿੱਚੋਂ ਮੈਰਿਟ ’ਤੇ ਆਏ 5 ਵਿਦਿਆਰਥੀਆਂ ਨੂੰ ਅੱਜ ਡਿਪਟੀ ਕਮਿਸ਼ਨਰ  ਜਤਿੰਦਰ ਜੋਰਵਾਲ ਵੱਲੋਂ ਵਿਸ਼ੇਸ਼ ਤੌਰ ’ਤੇ ਆਪਣੇ ਦਫ਼ਤਰ ਵਿਖੇ ਬੁਲਾਇਆ ਗਿਆ ਅਤੇ ਭਵਿੱਖ ਵਿੱਚ ਹੋਰ ਬੁਲੰਦੀਆਂ ਹਾਸਲ ਕਰਨ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ ਗਈਆਂ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਇਨ੍ਹਾਂ ਬੱਚਿਆਂ ਦੀ ਕਾਮਯਾਬੀ ਨਾਲ ਉਤਸ਼ਾਹਿਤ ਹਨ ਅਤੇ ਇਨ੍ਹਾਂ ਦੇ ਸੁਨਿਹਰੇ ਭਵਿੱਖ ਲਈ ਕਾਮਨਾ ਕਰਦੇ ਹਨ। ਸ਼੍ਰੀ ਜੋਰਵਾਲ ਨੇ ਮੈਰਿਟ ਵਿੱਚ ਆਈਆਂ ਵਿਦਿਆਰਥਣਾਂ ਪਾਇਲ, ਹੁਸਨਪ੍ਰੀਤ ਕੌਰ, ਪ੍ਰਿਯੰਕਾ ਸ਼ਰਮਾ ਤੇ ਗਗਨਦੀਪ ਕੌਰ ਅਤੇ ਵਿਦਿਆਰਥੀ ਅੰਸ਼ ਕਾਂਤ ਦੇ ਨਾਲ ਨਾਲ ਉਨ੍ਹਾਂ ਦੇ ਮਾਪਿਆਂ ਤੇ ਸਕੂਲ ਪਿ੍ਰੰਸੀਪਲਾਂ ਨਾਲ ਚਾਹ ਦਾ ਕੱਪ ਸਾਂਝਾ ਕੀਤਾ। ਉਨ੍ਹਾਂ ਵਿਦਿਆਰਥੀਆਂ ਦੇ ਭਵਿੱਖ ਦੇ ਟੀਚਿਆਂ ਬਾਰੇ ਵੀ ਗੱਲਬਾਤ ਕੀਤੀ ਅਤੇ ਆਪਣੀ ਮਿਹਨਤ, ਲਗਨ ਤੇ ਦਿ੍ਰੜਤਾ ਨਾਲ…

    Read More...

  • ਡਿਪਟੀ ਕਮਿਸ਼ਨਰ ਸੰਗਰੂਰ ਵੱਲੋਂ ਹੜਾਂ ਦੀ ਕਿਸੇ ਵੀ ਤਰਾਂ ਦੀ ਸੰਭਾਵੀ ਸਥਿਤੀ ਨਾਲ ਯੋਜਨਾਬੱਧ ਢੰਗ ਨਾਲ ਨਜਿੱਠਣ ਲਈ ਦਿਸ਼ਾ ਨਿਰਦੇਸ਼ ਜਾਰੀ

    radiopunjabtoday.com Thursday, 30 June 2022 18:47:25

    – ਜ਼ਿਲਾ ਅਤੇ ਸਬ ਡਵੀਜ਼ਨ ਪੱਧਰ ’ਤੇ 24 ਘੰਟੇ ਕਾਰਜਸ਼ੀਲ ਰਹਿਣਗੇ ਕੰਟਰੋਲ ਰੂਮ – ਪ੍ਰਸ਼ਾਸਨ, ਸਬੰਧਤ ਵਿਭਾਗਾਂ ਅਤੇ ਫੌਜ ਵੱਲੋਂ ਛੇਤੀ ਹੀ ਕਰਵਾਈ ਜਾਵੇਗੀ ਮੌਕ ਡਰਿੱਲ ਸੰਗਰੂਰ, 30 ਜੂਨ – ਬਰਸਾਤੀ ਮੌਸਮ ਦੇ ਮੱਦੇਨਜ਼ਰ ਜ਼ਿਲਾ ਪ੍ਰਸ਼ਾਸਨ ਪੂਰੀ ਤਰਾਂ ਚੌਕਸ ਹੈ ਤਾਂ ਜੋ ਹੜਾਂ ਦੀ ਕਿਸੇ ਵੀ ਸੰਭਾਵੀ ਸਥਿਤੀ ਨਾਲ ਯੋਜਨਾਬੱਧ ਢੰਗ ਨਾਲ ਨਜਿੱਠਿਆ ਜਾ ਸਕੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਸੰਭਾਵੀ ਹੜ੍ਹਾਂ ਦੀ ਨਾਜੁਕ ਸਥਿਤੀ ਨਾਲ ਨਜਿੱਠਣ ਲਈ ਕੀਤੇ ਜਾਣ ਵਾਲੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਸਮੇਂ ਕੀਤਾ। ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਜ਼ਿਲ੍ਹਾ ਪੱਧਰ ਉੱਤੇ ਸਥਾਪਤ ਫਲੱਡ ਕੰਟਰੋਲ ਰੂਮ ਨੰਬਰ 01672-234196 ਵਾਂਗ ਸਬ ਡਵੀਜ਼ਨ ਪੱਧਰ ‘ਤੇ ਵੀ ਕੰਟਰੋਲ ਰੂਮ ਸਥਾਪਤ ਕੀਤੇ ਜਾਣ ਜੋ ਕਿ 24 ਘੰਟੇ ਸੇਵਾਵਾਂ ਪ੍ਰਦਾਨ ਕਰਨਗੇ। ਉਨ੍ਹਾਂ…

    Read More...

  • ਵਿਕਾਸ ਪ੍ਰੋਜੈਕਟਾਂ ਨੂੰ ਸਮੇਂ ਸਿਰ ਨੇਪਰੇ ਚਾੜਨ ਦੇ ਨਾਲ-ਨਾਲ ਕੰਮ ਦੀ ਗੁਣਵੱਤਾ ਦਾ ਰੱਖਿਆ ਜਾਵੇ ਖ਼ਾਸ ਖਿਆਲ: ਡਿਪਟੀ ਕਮਿਸ਼ਨਰ ਸੰਗਰੂਰ

    radiopunjabtoday.com Thursday, 30 June 2022 18:44:07

    * ਬਕਾਇਆ ਰਹਿੰਦੇ ਕੰਮਾਂ ਨੂੰ ਮੁਕੰਮਲ ਕਰਨ ਵਿਚ ਦੇਰੀ ਬਰਦਾਸ਼ਤਯੋਗ ਨਹੀ: ਜਤਿੰਦਰ ਜੋਰਵਾਲ * ਡਿਪਟੀ ਕਮਿਸ਼ਨਰ ਵੱਲੋਂ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਸਮੀਖਿਆ ਮੀਟਿੰਗ ਸੰਗਰੂਰ, 30 ਜੂਨ- ਮੁੱਖ ਮੰਤਰੀ  ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਚੰਗੇਰੀਆਂ ਸੁਵਿਧਾਵਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਤਹਿਤ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਜ਼ਿਲੇ ’ਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਅੱਜ ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ’ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਖ਼ਤ ਹਦਾਇਤ ਕੀਤੀ ਕਿ ਵਿਕਾਸ ਪ੍ਰੋਜੈਕਟ ਨੂੰ ਹਰ ਹੀਲੇ ਸਮੇਂ ਸਿਰ ਪੂਰਾ ਕੀਤਾ ਜਾਵੇ ਅਤੇ ਨਾਲ ਹੀ ਕੰਮ ਦੀ ਗੁਣਵੱਤਾ ਦਾ ਵੀ ਖ਼ਾਸ ਖਿਆਲ ਰੱਖਿਆ ਜਾਵੇ। ਜਤਿੰਦਰ ਜੋਰਵਾਲ ਨੇ ਦੱਸਿਆ ਕਿ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਹਦਾਇਤ…

    Read More...

  • ਅਜ਼ਾਦੀ ਦੇ 75 ਸਾਲਾ ਅੰਮ੍ਰਿਤ ਮਹਾਉਤਸਵ ਨੂੰ ਸਮਰਪਿਤ ਵਾਰਿਸ ਸ਼ਾਹ ਦੇ 300 ਸਾਲਾ ਜਨਮ ਸ਼ਤਾਬਦੀ ਸਬੰਧੀ ਸੈਮੀਨਾਰ ਦਾ ਆਯੋਜਨ

    radiopunjabtoday.com Thursday, 30 June 2022 18:34:46

    ਫਾਜ਼ਿਲਕਾ 30 ਜੂਨ – ਭਾਸ਼ਾ ਵਿਭਾਗ ਫਾਜ਼ਿਲਕਾ ਵੱਲੋਂ ਅਜ਼ਾਦੀ ਦੇ 75 ਸਾਲਾ ਅੰਮ੍ਰਿਤ ਮਹਾਉਤਸਵ ਨੂੰ ਸਮਰਪਿਤ ਪ੍ਰੋਗਰਾਮਾਂ ਦੀ ਲੜੀ ਵਿੱਚ ਨੌਜਵਾਨ ਪੀੜ੍ਹੀ ਨੂੰ ਸਾਹਿਤ, ਭਾਸ਼ਾ ਅਤੇ ਕਲਾ ਨਾਲ ਜੋੜਨ ਦੇ ਉਦੇਸ਼ ਨਾਲ ਸਿਰਮੌਰ ਕਿੱਸਾਕਾਰ ਵਾਰਿਸ ਸ਼ਾਹ ਦੇ 300 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਸੈਮੀਨਾਰ ਦਾ ਆਯੋਜਨ ਡੀ.ਏ.ਵੀ ਕਾਲਜ ਆਫ਼ ਐਜੂਕੇਸ਼ਨ ਅਬੋਹਰ ਵਿਖੇ ਕੀਤਾ ਗਿਆ। ਸੈਮੀਨਾਰ ਦਾ ਆਗਾਜ਼ ਕਰਦਿਆਂ ਭੁਪਿੰਦਰ ਕੁਮਾਰ ਉਤੇਰਜਾ ਆਏ ਬੁੱਧੀਜੀਵੀਆਂ, ਵਿਦਵਾਨਾਂ, ਪ੍ਰੋਫਸਰ ਸਾਹਿਬਾਨ ਦਾ ਸੁਆਗਤ ਕਰਦਿਆ ਅਜੋਕੇ ਸਮੇਂ ਵਿੱਚ ਸਮਾਗਮਾਂ ਵਾਰਿਸਸ਼ਾਹ ਜਿਹੇ ਸਿਰਮੌਰ ਕਿੱਸਾਕਾਰ ਬਾਰੇ ਸੰਖੇਪ-ਜਾਣਕਾਰੀ ਦਿੱਤੀ। ਸ.ਪਰਮਿੰਦਰ ਸਿੰਘ ਰੰਧਾਵਾ ਖੋਜ ਅਫ਼ਸਰ ਨੇ ਵਿਸ਼ੇ ਬਾਰੇ ਜਾਣਕਾਰੀ ਦਿੰਦਿਆ ਕਿਹਾ ਵਾਰਿਸ ਸ਼ਾਹ ਲੋਕ ਪ੍ਰਵਾਨਿਤ ਕਿੱਸਾਕਾਰ ਹੋਇਆ ਹੈ ਤੇ ਉਸ ਦੀ ਪੰਜਾਬੀ ਸਾਹਿਤ ਨੂੰ ਦੇਣ ਦੀ ਮਹੱਤਤਾ ਤੇ ਚਾਨਣਾ ਪਾਇਆ। ਇਸ ਮੌਕੇ ਤੇ ਡਾ. ਤਰਸੇਮ ਸ਼ਰਮਾ ਵੱਲੋਂ ਵਾਰਿਸ ਸ਼ਾਹ ਦੀ ਜੀਵਨ ਤੇ ਕਾਵਿ-ਕਲਾ ਤੇ ਖੋਜ…

    Read More...

  • ਰੋਟਰੀ ਕਲੱਬ ਬਠਿੰਡਾ ਕੈਂਟ ਵਲੋਂ ਇੱਕ ਫ਼ਰੂਟ ਰੇਹੜੀ ਤੇ 10 ਵ੍ਹੀਲਚੇਅਰਾਂ ਭੇਂਟ

    radiopunjabtoday.com Thursday, 30 June 2022 18:13:38

    ਡਿਪਟੀ ਕਮਿਸ਼ਨਰ ਨੇ ਰੋਟਰੀ ਕਲੱਬ ਦਾ ਕੀਤਾ ਧੰਨਵਾਦ           ਬਠਿੰਡਾ, 30 ਜੂਨ – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ਼ੌਕਤ ਅਹਿਮਦ ਪਰੇ ਨੂੰ ਰੋਟਰੀ ਕਲੱਬ ਬਠਿੰਡਾ ਕੈਂਟ ਵਲੋਂ ਇੱਕ ਫ਼ਰੂਟ ਰੇਹੜੀ ਅਤੇ 10 ਵ੍ਹੀਲਚੇਅਰਾਂ ਭੇਂਟ ਕੀਤੀਆਂ ਗਈਆਂ ਤਾਂ ਜੋ ਇਨ੍ਹਾਂ ਨੂੰ ਅੱਗੇ ਜ਼ਰੂਰਤਮੰਦ ਲੋਕਾਂ ਨੂੰ ਮੁਫ਼ਤ ਮੁਹੱਈਆ ਕਰਵਾਈਆਂ ਜਾ ਸਕਣ।           ਇਸ ਦੌਰਾਨ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਰੈਡ ਕਰਾਸ ਸੁਸਾਇਟੀ  ਸ਼ੌਕਤ ਅਹਿਮਦ ਪਰੇ ਨੇ ਰੋਟਰੀ ਕਲੱਬ ਬਠਿੰਡਾ ਕੈਂਟ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਰੋਟਰੀ ਕਲੱਬ ਵਲੋਂ ਕੀਤੇ ਜਾ ਰਹੇ ਲੋਕ ਭਲਾਈ ਕੰਮਾਂ ਦੀ ਸ਼ਲਾਘਾ ਕਰਦਿਆਂ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ਹਰ ਤਰ੍ਹਾਂ ਦਾ ਸੰਭਵ ਸਹਿਯੋਗ ਦਿੱਤਾ ਜਾਵੇਗਾ।           ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ)  ਰਾਹੁਲ, ਸੈਕਟਰੀ ਰੈਡ ਕਰਾਸ  ਦਰਸ਼ਨ ਕੁਮਾਰ, ਰੋਟਰੀ ਕਲੱਬ ਪ੍ਰਧਾਨ ਮੇਘ ਰਾਜ ਗੋਇਲ, ਸੈਕਟਰੀ ਲਖਵੀਰ ਸਿੰਘ, ਦੇਸ ਰਾਜ ਗੋਇਲ,…

    Read More...

  • ਮਣੀਪੁਰ ‘ਚ ਢਿੱਗਾਂ ਡਿੱਗਣ ਕਾਰਨ 7 ਟੈਰੀਟੋਰੀਅਲ ਆਰਮੀ ਜਵਾਨਾਂ ਦੀ ਮੌਤ, ਦਰਜਨਾਂ ਲਾਪਤਾ

    radiopunjabtoday.com Thursday, 30 June 2022 18:09:30

    ਇੰਫਾਲ, 30 ਜੂਨ – ਮਣੀਪੁਰ ਦੇ ਨੋਨੀ ਜ਼ਿਲੇ ‘ਚ ਜਿਰੀਬਾਮ-ਇੰਫਾਲ ਰੇਲਵੇ ਲਾਈਨ ਦੇ ਕੋਲ ਭਾਰੀ ਢਿੱਗਾਂ ਡਿੱਗਣ ਕਾਰਨ ਹੋਈ। ਇੱਥੇ ਨੇੜੇ ਹੀ ਇੱਕ ਫੌਜੀ ਖੇਤਰੀ ਕੈਂਪ ਹੈ। ਜ਼ਮੀਨ ਖਿਸਕਣ ਕਾਰਨ ਹੁਣ ਤੱਕ ਘੱਟੋ-ਘੱਟ 7 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 45 ਤੋਂ ਵੱਧ ਲੋਕ ਲਾਪਤਾ ਹੋ ਗਏ ਹਨ। ਬਚਾਅ ਕਾਰਜ ਜਾਰੀ ਹੈ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਹੁਣ ਤੱਕ 19 ਲੋਕਾਂ ਨੂੰ ਬਚਾਇਆ ਜਾ ਚੁੱਕਾ ਹੈ। ਜ਼ਖਮੀਆਂ ਦਾ ਨੋਨੀ ਆਰਮੀ ਮੈਡੀਕਲ ਯੂਨਿਟ ‘ਚ ਇਲਾਜ ਕੀਤਾ ਜਾ ਰਿਹਾ ਹੈ। ਗੰਭੀਰ ਜ਼ਖਮੀ ਵਿਅਕਤੀ ਨੂੰ ਬਚਾਉਣ ਦਾ ਕੰਮ ਜਾਰੀ ਹੈ। ਮ੍ਰਿਤਕਾਂ ਦੀ ਪਛਾਣ ਭਾਰਤੀ ਫੌਜ ਦੇ 107 ਟੈਰੀਟੋਰੀਅਲ ਆਰਮੀ ਦੇ ਜਵਾਨਾਂ ਵਜੋਂ ਹੋਈ ਹੈ। ਇਨ੍ਹਾਂ ਲੋਕਾਂ ਨੂੰ ਮਨੀਪੁਰ ਦੇ ਨੋਨੀ ਜ਼ਿਲ੍ਹੇ ਦੇ ਤੁਪੁਲ ਰੇਲਵੇ ਸਟੇਸ਼ਨ ਨੇੜੇ ਜਿਰੀਬਾਮ ਤੋਂ ਇੰਫਾਲ ਤੱਕ ਇੱਕ ਨਿਰਮਾਣ ਅਧੀਨ ਰੇਲਵੇ ਲਾਈਨ ਦੀ ਸੁਰੱਖਿਆ ਲਈ…

    Read More...

  • ਏਕਨਾਥ ਸ਼ਿੰਦੇ ਹੋਣਗੇ ਮਹਾਰਾਸ਼ਟਰ ਦੇ ਨਵੇਂ ਮੁੱਖ ਮੰਤਰੀ, ਦੇਵੇਂਦਰ ਫੜਨਵੀਸ ਨੇ ਕੀਤਾ ਐਲਾਨ

    radiopunjabtoday.com Thursday, 30 June 2022 18:01:32

    ਮੁੰਬਈ, 30 ਜੂਨ – ਸ਼ਿਵ ਸੈਨਾ ਦੇ ਬਾਗੀ ਵਿਧਾਇਕ ਏਕਨਾਥ ਸ਼ਿੰਦੇ ਵੀਰਵਾਰ ਨੂੰ ਸ਼ਾਮ 7:30 ਵਜੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਰਾਜ ਭਵਨ ‘ਚ ਇਕੱਲੇ ਮੁੱਖ ਮੰਤਰੀ ਸ਼ਿੰਦੇ ਨੂੰ ਸਹੁੰ ਚੁਕਾਈ ਜਾਵੇਗੀ। ਵਿਰੋਧੀ ਧਿਰ ਦੇ ਨੇਤਾ ਦੇਵੇਂਦਰ ਫੜਨਵੀਸ ਨੇ ਪ੍ਰੈੱਸ ਕਾਨਫਰੰਸ ‘ਚ ਇਹ ਜਾਣਕਾਰੀ ਦਿੱਤੀ। ਊਧਵ ਠਾਕਰੇ ਦੇ ਅਸਤੀਫੇ ਤੋਂ ਬਾਅਦ, ਭਾਰਤੀ ਜਨਤਾ ਪਾਰਟੀ ਏਕਨਾਥ ਸ਼ਿੰਦੇ ਦੀ ਅਗਵਾਈ ਵਾਲੇ ਬਾਗ਼ੀ ਸ਼ਿਵ ਸੈਨਾ ਵਿਧਾਇਕਾਂ ਦੇ ਸਮਰਥਨ ਨਾਲ ਰਾਜ ਵਿੱਚ ਸੱਤਾ ਵਿੱਚ ਵਾਪਸੀ ਲਈ ਪੂਰੀ ਤਰ੍ਹਾਂ ਤਿਆਰ ਹੈ। ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਹੋਣ ਵਾਲੇ ਭਰੋਸੇ ਦੇ ਵੋਟ ਤੋਂ ਪਹਿਲਾਂ ਹੀ ਊਧਵ ਠਾਕਰੇ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਨੇ ਵਿਧਾਨ ਪ੍ਰੀਸ਼ਦ ਦੀ ਮੈਂਬਰਸ਼ਿਪ ਤੋਂ ਵੀ ਅਸਤੀਫਾ ਦੇਣ ਦਾ ਐਲਾਨ ਕੀਤਾ ਸੀ।

  • ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀਆਂ ਦੀਆਂ ਗੱਡੀਆਂ ਲਈ ਪੈਟਰੋ ਕਾਰਡ/ਫ਼ਲੀਟ ਕਾਰਡ ਦੀ ਸਹੂਲਤ ਸ਼ੁਰੂ

    radiopunjabtoday.com Thursday, 30 June 2022 17:56:32

    ਚੰਡੀਗੜ੍ਹ, 30 ਜੂਨ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਕੈਬਨਿਟ ਮੰਤਰੀਆਂ ਨੂੰ ਅਲਾਟ ਕੀਤੀਆਂ ਗੱਡੀਆਂ ਲਈ ਪੈਟਰੋ ਕਾਰਡ/ਫ਼ਲੀਟ ਕਾਰਡ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ। ਇਸ ਸਬੰਧੀ ਵਿੱਤ ਵਿਭਾਗ ਵੱਲੋਂ ਪੈਟਰੋ ਕਾਰਡ/ਫ਼ਲੀਟ ਕਾਰਡ ਦੀ ਸਹੂਲਤ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਸਟੇਟ ਟਰਾਂਸਪੋਰਟ ਕਮਿਸ਼ਨਰ ਦਫ਼ਤਰ ਵੱਲੋਂ ਮੰਤਰੀਆਂ ਨਾਲ ਚਲਦੇ ਡਰਾਈਵਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਪੈਟਰੋਲ ਪੰਪ ‘ਤੇ ਪੈਟਰੋ ਕਾਰਡ ਦੀ ਸਹੂਲਤ ਉਪਲਬਧ ਹੋਣ ‘ਤੇ ਹੀ ਗੱਡੀ ਵਿੱਚ ਤੇਲ ਪੁਆਉਣਗੇ, ਪੰਪ ਤੋਂ ਮਿਲੀ ਕੰਪਿਊਟਰਾਈਜ਼ ਪਰਚੀ ‘ਤੇ ਗੱਡੀ ਦਾ ਨੰਬਰ ਲਾਜ਼ਮੀ ਪੁਆਉਣ, ਆਪਣੇ ਪੈਟਰੋਲ/ਡੀਜ਼ਲ ਦੇ ਬਿੱਲ ਲਾਗਬੁੱਕ ਭਰਨ ਉਪਰੰਤ ਹਰ ਮਹੀਨੇ ਦੀ 5 ਤਰੀਕ ਤੱਕ ਪੰਪ ਤੋਂ ਮਿਲੀਆਂ ਦੋਵੇਂ ਪਰਚੀਆਂ ਕੰਪਿਊਟਰਾਈਜ਼ਡ ਅਤੇ ਮੈਨੂਅਲ ਸਣੇ ਪੂਰਨ ਤੌਰ ‘ਤੇ ਮੁਕੰਮਲ ਅਤੇ ਤਸਦੀਕ ਕਰਵਾ ਕੇ ਜਮ੍ਹਾਂ ਕਰਵਾਉਣ ਅਤੇ ਸਮਰੀ ਸ਼ੀਟ ਉਤੇ ਰਕਮ…

    Read More...

  • ਪੰਜਾਬ ਵਿਧਾਨ ਸਭਾ ‘ਚ ਅਗਨੀਪਥ ਯੋਜਨਾ ਖਿਲਾਫ਼ ਮਤਾ ਪੇਸ਼

    radiopunjabtoday.com Thursday, 30 June 2022 17:52:34

    ਚੰਡੀਗੜ੍ਹ,30 ਜੂਨ – ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਅਗਨੀਪਥ ਯੋਜਨਾ ਤੇ ਮਤਾ ਪੇਸ਼ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣਗੇ।

  • ਗੈਂਗਸਟਰ ਜੱਗੂ ਭਗਵਾਨਪੁਰੀਆ 7 ਦਿਨ ਦੇ ਰਿਮਾਂਡ ‘ਤੇ

    radiopunjabtoday.com Thursday, 30 June 2022 17:48:42

    ਮਾਨਸਾ, 30 ਜੂਨ – ਸਥਾਨਕ ਅਦਾਲਤ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ 7 ਦਿਨਾਂ ਪੁਲਿਸ ਰਿਮਾਂਡ ਦੇ ਦਿੱਤਾ ਹੈ। ਭਗਵਾਨਪੁਰੀਆ ਤੋਂ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ‘ਚ ਪੁੱਛਗਿੱਛ ਕੀਤੀ ਜਾਣੀ ਹੈ। ਪੁਲਿਸ ਨੂੰ ਤੱਥ ਮਿਲੇ ਸਨ ਕਿ ਹੱਤਿਆ ‘ਚ ਸ਼ਾਮਿਲ 2 ਸ਼ੂਟਰ ਭਗਵਾਨਪੁਰੀਆ ਵਲੋਂ ਕਰਵਾਏ ਗਏ ਸਨ। ਦੱਸਣਾ ਬਣਦਾ ਹੈ ਕਿ ਦਿੱਲੀ ਦੀ ਪਟਿਆਲਾ ਹਾਊਸ ਤੋਂ ਟਰਾਂਜ਼ਿਟ ਰਿਮਾਂਡ ਮਿਲਣ ਉਪਰੰਤ ਮਾਨਸਾ ਪੁਲਿਸ ਦਿੱਲੀ ਤਿਹਾੜ ਜੇਲ੍ਹ ‘ਚੋਂ ਦੇਰ ਰਾਤ ਇੱਥੇ ਲੈ ਕੇ ਆਈ ਸੀ। ਅੱਜ ਸਵੇਰੇ ਜੱਗੂ ਭਗਵਾਨਪੁਰੀਆ ਦਾ ਸਿਵਲ ਹਸਪਤਾਲ ਵਿਖੇ ਮੈਡੀਕਲ ਕਰਵਾਇਆ ਗਿਆ ਅਤੇ ਬਾਅਦ ਦੁਪਹਿਰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿੱਥੇ ਉਸ ਦਾ 7 ਦਿਨਾਂ ਦਾ ਰਿਮਾਂਡ ਦਿੱਤਾ ਗਿਆ ਹੈ।

Top 10: USA Top 10: USA

Genre: Various
Video Streaming
  • Play   Lagu Indonesia Terbaik - Terpopuler - Terhits Sepanjang Masa #MusicStream #LiveMusic #DirumahAja
  • Play   Best Radio 1 • Live Radio Pop Music 2020' Best English Songs Of All Time - New Popular Songs 2020
  • Play   Fenomen Pop Live Radio • Pop Music 2020 - Best English Songs Of All Time - New Popular Songs 2020
  • Play   lofi hip hop radio - beats to relax/study to
  • Play   Dance Music Live Radio • Best English Songs 2020 - Top Hits 2020 New Pop Songs Remix
  • Play   Tropical House Radio • 24/7 Live Radio | Best Relax House, Chillout, Study, Running, Happy Music
  • Play   The Good Life Radio • 24/7 Live Radio | Best Relax House, Chillout, Study, Running, Gym, Happy Music
  • Play   New Popular Songs 2020 - Top 40 Songs This Week - Best Hits Music Playlist 2020
  • Play   Deep Legacy. Radio • 24/7 Music Live Stream | Deep & Tropical House, Chill Out, Dance Music, EDM
  • Play   Sunday Coffee: Relaxing Jazz Radio - Smooth JAZZ & Soft Bossa Nova for Calm, Work, Study at Home