Radio Punjab Today

Rating: 0 (7)
0

Lengua:
5
http://radiopunjabtoday.com
Géneros:  Various
Bitrate: 32
Formato de sonido: MP3
Sintetizador en línea:
Winamp

Radio Punjab Today

Radio Punjab Today - talk show , news, debate and interviews with prominent Punjabi personalities-- news from USARadio Punjab today is a mission against drugs and corruption and bring all Punjabis on one platform to listen Please dial in USA 712-432-7719 to contact us E- Mail at info@radiopunjabtoday.com or +91-9780141741 our Studio Phone number is +919216410666S waran Singh Danewalia
http://www.RadioPunjabToday.com
 En vivo ahora:
 
Que jugó en la radio:
Tution By Gurbakhshish Singh
05 - 05-2021-Geetbahar
Artist - Track 11
23 - 01-2020 Nuqta E Nazar
Harbhajan Maan(Jatt.fm) - Akhiaan Ch Neendar(Jatt.fm)
27 - 11-- Ji Aayan Nu--Ranjit Matt Sheron
22 - 01-2020 Kujh Suniye Kujh Kahiye
18 - 09-2019 Jee Aaayan Nu (Albel Brar)
Laag Gale Sun Binti Meri Jukebox By Bhai Mehtab Singh Ji Jalandar Wale
Nachhatar Gill (Djjohal.com) - Kamli Nu (Djjohal.com)
Karamjit Anmol (Djpunjab.com) - Ramte Ramte (Parahuna) (Djpunjab.com)
Unknown Artist -
Chimta Tan Vajda - Atta Ullah Khan
Bibi Baljit Kaur Khalsa - Tu Kaahe Dole Pranian
B Side
07. Das Main Ki Pyar Wicho
Must Nazron Se (Remix)
20 - 01-2020--Shamadan
20 - 01-2020--Shamadan
La La La La Hogi - Mohd.siddique
Comentarios:
        • user dmcanoticezenomedia.com 09.19.2018 (05:23) 0
      • Hello Radio Pervii Team, We would like you to please update the stream URL of Radio Punjab Today located on your website http://www.radio.pervii.com/fr/radio/241849.htm To this streaming http://stream.zenolive.com/019324w4ez4tv please. Zeno Media holds the exclusive rights to distribute this radio station’s content online. Kindly confirm once you’ve updated the stream, Thank you
      • RespuestaRespuesta
        • user dmcanoticezenomedia.com 09.19.2018 (05:23) 0
      • Hello Radio Pervii Team, We would like you to please update the stream URL of Radio Punjab Today located on your website http://www.radio.pervii.com/fr/radio/241849.htm To this streaming http://stream.zenolive.com/019324w4ez4tv please. Zeno Media holds the exclusive rights to distribute this radio station’s content online. Kindly confirm once you’ve updated the stream, Thank you
      • RespuestaRespuesta
        • user Nikols 04.04.2019 (01:47) 0
      • Hello Pervii Team, We would like you to please update the stream URL of Newstalk 93 FM Abaguisii Global Radio Radio Punjabi Today Naspa Radio UK Radio 251 Ethiopia Radio Next 93.2 Ecua Ambato Radio Radio Lumiere Haiti Cali de Rumba Radio Hamrah Radio Namkin Adoracion Radio Radio La Phare Radio Ibo 98.5 Fm RCH 2000 Radio Cadena Mi Gente Radio DJ Guatemala La Fiesta Latina Nuestra Radio Cristiana marimba 24/7 Candelita7 Uyaalo Radio Radio Mega Am Radio albayane located on your website to this streaming please. http://stream.zenolive.com/4bmfzbcfmxmtv http://stream.zenolive.com/2t7hscb6k3vtv http://stream.zenolive.com/480z3etk3d5tv http://stream.zenolive.com/4ebbskh2014tv http://stream.zenolive.com/efy099naez4tv http://stream.zenolive.com/k5teqxceh24tv http://stream.zenolive.com/g89nuc7ub3vtv http://stream.zenolive.com/6wv03kpkts5tv http://stream.zenolive.com/6y7hbugqss5tv http://stream.zenolive.com/6ftrtugez5vtv http://stream.zenolive.com/sgkeutfbaw5tv http://stream.zenolive.com/urpbfhg5rv5tv http://stream.zenolive.com/ehucfmyyzs5tv http://stream.zenolive.com/ua1uavnxsv5tv http://stream.zenolive.com/e18znd6d9v5tv http://stream.zenolive.com/wwnsypvway5tv http://stream.zenolive.com/nr952x4w9s5tv http://stream.zenolive.com/8482yksb4y5tv http://stream.zenolive.com/0x3v8pq0ys5tv http://stream.zenolive.com/s8h14ym5asmtv http://stream.zenolive.com/wqgpnqun50duv http://stream.zenolive.com/wtuvp08xq1duv http://stream.zenolive.com/03sspeku30duv http://stream.zenolive.com/seb77kna90duv Zeno Media holds the exclusive rights to distribute this radio station’s content online. Kindly confirm once you’ve updated the stream. Thank you
      • RespuestaRespuesta
          • user admin 04.04.2019 (18:56) 0
        • Our portal supports only Shoutcast or Icecast streams.
        • RespuestaRespuesta
  • Su nombre:
    captcha


Lista de la radio
Usted Radio lista de reproducción está vacía (Registrar)
YouTube
RSS Feed Noticias Categorías Mi lista de feeds RSS Cambiar el idioma del sitio y las fuentes RSS Español RSS: Velocidad de lectura 0
RSS: Noticias
  • ਪੰਜਾਬ ਬਦਲਵੀਆਂ ਫਸਲਾਂ ਲਈ ਤਿਆਰ ਪਰ ਕੇਂਦਰ ਸਰਕਾਰ ਫਸਲਾਂ ਦਾ ਲਾਹੇਵੰਦ ਭਾਅ ਦੇਵੇ-ਮੁੱਖ ਮੰਤਰੀ

    radiopunjabtoday.com Friday, 23 September 2022 18:40:31

    -ਮੁੱਖ ਮੰਤਰੀ ਵੱਲੋਂ ਲੁਧਿਆਣਾ ਵਿਖੇ ਦੋ-ਰੋਜ਼ਾ ਕਿਸਾਨ ਮੇਲੇ ਅਤੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ -ਪਰਾਲੀ ਦੀ ਸਮੱਸਿਆ ਦੇ ਹੱਲ ਲਈ ਛੇਤੀ ਲੈ ਰਹੇ ਹਾਂ ਫੈਸਲਾ -ਡੇਅਰੀ ਧੰਦੇ ਨੂੰ ਹੋਰ ਪ੍ਰਫੁੱਲਤ ਕਰਨ ਲਈ ਵੇਰਕਾ ਦਾ ਵਿਸਥਾਰ ਕਰਨ ਦਾ ਐਲਾਨ -ਖੇਤੀਬਾੜੀ ਮਾਹਿਰਾਂ ਨੂੰ ਖੇਤਾਂ ਵਿਚ ਜਾ ਕੇ ਕਿਸਾਨਾਂ ਨੂੰ ਉੱਨਤ ਖੇਤੀ ਬਾਰੇ ਜਾਗਰੂਕ ਕਰਨ ਲਈ ਕਿਹਾ ਲੁਧਿਆਣਾ, 23 ਸਤੰਬਰ – ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਚ ਪਾਣੀ ਦੇ ਗੰਭੀਰ ਸੰਕਟ ਦੇ ਹੱਲ ਲਈ ਕਿਸਾਨਾਂ ਨੂੰ ਪਾਣੀ ਦੀ ਵੱਧ ਖਪਤ ਵਾਲੀਆਂ ਫਸਲਾਂ ਦੀ ਬਜਾਏ ਬਦਲਵੀਆਂ ਫਸਲਾਂ ਦੀ ਕਾਸ਼ਤ ਕਰਨ ਲਈ ਪ੍ਰੇਰਿਤ ਕਰਨ ਵਾਸਤੇ ਭਾਰਤ ਸਰਕਾਰ ਨੂੰ ਇਨ੍ਹਾਂ ਫਸਲਾਂ ’ਤੇ ਲਾਹੇਵੰਦ ਭਾਅ ਦੇਣ ਦੀ ਲੋੜ ’ਤੇ ਜ਼ੋਰ ਦਿੱਤਾ। ਇੱਥੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ‘ਕਿਸਾਨੀ, ਜਵਾਨੀ ਤੇ ਪੌਣ-ਪਾਣੀ ਬਚਾਈਏ, ਆਓ ‘ਰੰਗਲਾ ਪੰਜਾਬ’ ਬਣਾਈਏ’ ਦੇ ਨਾਅਰੇ ਨਾਲ ਅੱਜ ਸ਼ੁਰੂ ਹੋਏ ਦੋ-ਰੋਜ਼ਾ…

    Read More...

  • ਬਠਿੰਡਾ : ਸੇਂਟ ਜੇਵੀਅਰ ਸਕੂਲ ਚ ਪੜ੍ਹਦੇ ਬੱਚਿਆਂ ਦੇ ਮਾਪਿਆਂ ਲਈ ਰਾਹਤ ਵਾਲੀ ਖ਼ਬਰ

    radiopunjabtoday.com Friday, 23 September 2022 18:37:43

    -ਵਧੀ ਹੋਈ ਲਈ ਗਈ ਫ਼ੀਸ ਅਗਲੇ ਤਿੰਨ ਮਹੀਨਿਆਂ ਚ ਕਰਨੀ ਹੋਵੇਗੀ ਅਡਜਸਟ -ਯੂ.ਕੇ.ਜੀ. ਕਲਾਸ ਦੀ ਵਧਾਈ ਗਈ ਫ਼ੀਸ ਘਟਾਉਣ ਦੇ ਦਿੱਤੇ ਨਿਰਦੇਸ਼ ਬਠਿੰਡਾ, 23 ਸਤੰਬਰ – ਸਥਾਨਕ ਸੇਂਟ ਜੇਵੀਅਰ ਸਕੂਲ ਚ ਪੜ੍ਹ ਰਹੇ ਬੱਚਿਆਂ ਦੇ ਮਾਪਿਆਂ ਲਈ ਰਾਹਤ ਵਾਲੀ ਖ਼ਬਰ ਇਹ ਹੈ ਕਿ ਹੁਣ ਉਨ੍ਹਾਂ ਨੂੰ ਸਕੂਲ ਵੱਲੋਂ ਵਧਾਈ ਗਈ ਫ਼ੀਸ ਨਹੀਂ ਦੇਣੀ ਪਵੇਗੀ ਅਤੇ ਸਕੂਲ ਵੱਲੋਂ ਪਹਿਲਾਂ ਵਧੀ ਹੋਈ ਵਸੂਲ ਕੀਤੀ ਗਈ ਫ਼ੀਸ ਵੀ ਅਗਲੇ ਤਿੰਨ ਮਹੀਨਿਆਂ ਦੀ ਫ਼ੀਸ ਵਿੱਚ ਅਡਜਸਟ ਕਰਨੀ ਹੋਵੇਗੀ। ਇਹ ਫ਼ੈਸਲਾ ਜ਼ਿਲ੍ਹਾ ਪੱਧਰੀ ਫ਼ੀਸ ਰੈਗੂਲੇਟਰੀ ਕਮੇਟੀ ਦੁਆਰਾ ਬੱਚਿਆਂ ਦੇ ਮਾਪਿਆਂ ਉਤੇ ਪੈ ਰਹੇ ਵਾਧੂ ਵਿੱਤੀ ਬੋਝ ਨੁੰ ਘਟਾਉਣ ਦੇ ਮੱਦੇਨਜ਼ਰ ਲਿਆ ਗਿਆ ਹੈ।           ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੱਧਰੀ ਫ਼ੀਸ ਰੈਗੂਲੇਟਰੀ ਕਮੇਟੀ ਦੇ ਚੇਅਰਮੈਨ-ਕਮ-ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਉਪਰੋਕਤ ਸਕੂਲ ਵਿੱਚ ਪੜ ਰਹੇ ਬੱਚਿਆਂ ਦੀ…

    Read More...

  • ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਤੇ ਲੋਕਾਂ ਨੂੰ ਘਰਾਂ ਤੇ ਤਿਰੰਗਾ ਲਹਿਰਾਉਣ ਅਤੇ ਦੀਵੇ ਜਗਾਉਣ ਦੀ ਅਪੀਲ

    radiopunjabtoday.com Friday, 23 September 2022 18:30:42

    -ਵਧੀਕ ਡਿਪਟੀ ਕਮਿਸ਼ਨਰ ਨੇ ਸ਼ਹੀਦ-ਏ-ਆਜਮ ਭਗਤ ਸਿੰਘ ਦੇ ਜਨਮ ਦਿਨ ਨੂੰ ਮਨਾਉਣ ਸਬੰਧੀ ਕੀਤੀ ਅਧਿਕਾਰੀਆਂ ਨਾਲ ਬੈਠਕ ਫਾਜਿਲ਼ਕਾ, 23 ਸਤੰਬਰ (ਰਿਤਿਸ਼) – ਫਾਜਿਲਕਾ ਦੇ ਵਧੀਕ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਆਈਏਐਸ ਨੇ ਕਿਹਾ ਹੈ ਕਿ ਆਜਾਦੀ ਦੀ ਲੜਾਈ ਦੇ ਮਹਾਨ ਨਾਇਕ ਸ਼ਹੀਦ-ਏ-ਆਜਮ ਸ: ਭਗਤ ਸਿੰਘ ਦੇ ਜਨਮ ਦਿਨ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ਤੇ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ ਜਾ ਰਿਹਾ ਹੈ। ਇਸ ਲਈ ਵਧੀਕ ਡਿਪਟੀ ਕਮਿਸ਼ਨਰ ਨੇ ਜਿ਼ਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ 28 ਸਤੰਬਰ 2022 ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਆਪਣੇ ਘਰਾਂ ਤੇ ਤਿਰੰਗਾ ਝੰਡਾ ਲਹਿਰਾਉਣ ਅਤੇ ਦੀਵੇ ਜਾਂ ਮੋਮਬਤੀਆਂ ਜਗਾਉਣ। ਉਨ੍ਹਾਂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਸਾਡੇ ਪ੍ਰੇਰਣਾ ਸਰੋਤ ਹਨ। ਉਨ੍ਹਾਂ ਨੇ ਕਿਹਾ ਕਿ ਇਸ ਦਿਨ ਸਾਇਕਲ ਰੈਲੀਆਂ…

    Read More...

  • ਪੁਲਸੀਆ ਕਹਿਰ ਦਾ ਸ਼ਿਕਾਰ ਪੀ.ਐਚ.ਡੀ ਪਾਸ ਅਪਾਹਿਜ਼ ‘ਯੋਧਾ ਸਿੰਘ’

    radiopunjabtoday.com Friday, 23 September 2022 18:26:39

    ਪਿਛਲੇ ਦਿਨੀ ਨੌਕਰੀ ਤੋਂ ਲਾਂਭੇ ਕੀਤੇ ਗਏ 1158 ਪ੍ਰੋਫੈਸਰਾਂ ਵੱਲੋਂ ਕੈਬਨਿਟ ਮੰਤਰੀ ਮੀਤ ਹੇਅਰ ਦੀ ਕੋਠੀ ਅੱਗੇ ਧਰਨਾ ਦੇਣ ਜਾ ਰਹੇ ਇਹਨਾਂ ਨੌਜਵਾਨ ਮੁੰਡੇ ਤੇ ਕੁੜੀਆਂ ‘ਤੇ ਪੁਲਿਸ ਵੱਲੋਂ ਕੀਤੇ ਗਏ ਅਥਾਹ ਅੱਤਿਆਚਾਰ ਕੀਤਾ ਗਿਆ,ਜਿਹਨਾਂ ਵਿੱਚੋਂ ਇੱਕ ਨੌਜਵਾਨ ਹੈ ‘ਯੋਧਾ ਸਿੰਘ’। ਯੋਧਾ ਸਿੰਘ ਨੇ ਦੱਸਿਆ ਕਿ ਉਹ ਜਨਮ ਤੋਂ ਹੀ ਅਪਾਹਿਜ਼ ਹੈ।ਛੋਟੀ ਉਮਰੇ ਉਹ ਬਹਿ ‘ਕੇ ਰਸਤਾ ਤੈਅ ਕਰਿਆ ਕਰਦਾ ਸੀ।ਘਰ ਵਿੱਚ ਲੋੜ ਤੋਂ ਵੱਧ ਗਰੀਬੀ ਅਤੇ ਪਿਤਾ ਦੇ ਬੇਰੁਜਗਾਰ ਹੋਣ ਕਾਰਨ ਉਹ ਆਪਣਾ ਪੱਕਾ ਇਲਾਜ਼ ਕਰਵਾਉਣ ਵਿੱਚ ਅਸਮਰੱਥ ਰਿਹਾ ਪਰ ਉਸ ਵੱਲੋਂ ਆਪਣਾ ਹੌਂਸਲਾ ਨਾ ਹਾਰਿਆ ਗਿਆ। ਕਿਵੇਂ ਨਾ ਕਿਵੇਂ ਉਹ ਸਕੂਲ ਪਹੁੰਚ ਜਾਂਦਾ ਸੀ। ਯੋਧਾ ਸਿੰਘ ਸਵਾਭੀਮਾਨ ਨੌਜਵਾਨ ਸੀ,ਉਹ ਆਪਣੇ ਪੈਰਾਂ ਤੇ ਖੜਨਾ ਚਾਹੁੰਦਾਂ ਸੀ,ਉਹ ਵੀ ਕਿਸੇ ਦੀ ਮੱਦਦ ਤੋਂ ਬਿਨਾਂ।ਇਸ ਲਈ ਉਹ ਆਪਣੇ ਪਿੰਡ ਤੋਂ ਕਰੀਬ ਤਿੰਨ ਕਿਲੋਮੀਟਰ ਦੀ ਦੂਰੀ ਤੈਅ ਕਰਕੇ…

    Read More...

  • ਭਗਵੰਤ ਮਾਨ ਨੇ ਕੀਤਾ ਵੈਟਨਰੀ ਯੂਨੀਵਰਸਿਟੀ ਵਿਖੇ ‘ਪਸ਼ੂ ਪਾਲਣ ਮੇਲੇ’ ਦਾ ਉਦਘਾਟਨ

    radiopunjabtoday.com Friday, 23 September 2022 18:00:20

    ਲੁਧਿਆਣਾ-23 ਸਤੰਬਰ – ਭਗਵੰਤ ਮਾਨ, ਮੁੱਖ ਮੰਤਰੀ, ਪੰਜਾਬ ਨੇ ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਵਿਖੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ ਆਪਣੇ ਕਰ ਕਮਲਾਂ ਨਾਲ ਕੀਤਾ। ਉਨ੍ਹਾਂ ਨਾਲ ਇਸ ਮੌਕੇ ਲਾਲਜੀਤ ਸਿੰਘ ਭੁੱਲਰ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਦੇ ਕੈਬਨਿਟ ਮੰਤਰੀ, ਲੁਧਿਆਣਾ ਜ਼ਿਲ੍ਹੇ ਦੇ ਵਿਧਾਇਕ, ਡਾ. ਐਸ ਐਸ ਗੋਸਲ, ਉੁਪ-ਕੁਲਪਤੀ, ਪੀ ਏ ਯੂ, ਪ੍ਰਬੰਧਕੀ ਬੋਰਡ ਦੇ ਮੈਂਬਰ ਸਾਹਿਬਾਨ ਅਤੇ ਹੋਰ ਪਤਵੰਤੇ ਮਹਿਮਾਨਾਂ ਨੇ ਵੀ ਸਮਾਗਮ ਦੀ ਸੋਭਾ ਵਧਾਈ। ਭਗਵੰਤ ਮਾਨ, ਯੂਨੀਵਰਸਿਟੀ ਦੇ ਵਿਭਿੰਨ ਸਟਾਲਾਂ ’ਤੇ ਗਏ, ਉਨ੍ਹਾਂ ਨੇ ਪਸ਼ੂਧਨ ਕਿੱਤਿਆਂ ਸੰਬੰਧੀ ਅਤੇ ਬਿਹਤਰ ਨਸਲਾਂ ਬਾਰੇ ਜਾਨਣ ਲਈ ਵਿਸ਼ੇਸ਼ ਰੁਚੀ ਵਿਖਾਈ। ਉਨ੍ਹਾਂ ਕਿਹਾ ਕਿ ਡੇਅਰੀ ਦਾ ਕਿੱਤਾ ਪ੍ਰਤੀ ਦਿਨ ਆਮਦਨ ਦੇਣ ਵਾਲਾ ਕਿੱਤਾ ਹੈ। ਉਨ੍ਹਾਂ ਨੇ ਕਈ ਕਿਸਾਨਾਂ ਨਾਲ ਗੱਲਾਂ ਕੀਤੀਆਂ ਅਤੇ ਕਿਸਾਨੀ ਮੁੱਦਿਆਂ ਸੰਬੰਧੀ ਉਨ੍ਹਾਂ ਦੇ ਵਿਚਾਰ ਜਾਣੇ। ਡਾ. ਇੰਦਰਜੀਤ ਸਿੰਘ, ਉਪ-ਕੁਲਪਤੀ,…

    Read More...

  • ਪੰਜਾਬ ਨੂੰ ਹੋੋਇਆ 2080 ਕਰੋੜ ਰੁਪਏ ਦਾ ਜੁਰਮਾਨਾ, NGT ਦੀ ਸਖ਼ਤ ਕਾਰਵਾਈ

    radiopunjabtoday.com Friday, 23 September 2022 17:41:16

    ਚੰਡੀਗੜ੍ਹ, 23 ਸਤੰਬਰ – ਨੈਸ਼ਨਲ ਗ੍ਰੀਨ ਟ੍ਰਿਬਿਊਨਲ  ਨੇ ਪੰਜਾਬ ਸਰਕਾਰ ‘ਤੇ 2080 ਕਰੋੜ ਰੁਪਏ ਦਾ ਜੁਰਮਾਨਾ ਲਾਇਆ ਹੈ। ਐੱਨਜੀਟੀ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੇਸਟ ਮੈਨੇਜਮੈਂਟ ਮੈਕੇਨਿਜ਼ਮ ਬਣਾਉਣ ‘ਚ ਨਾਕਾਮ ਰਹੀ। 2018 ਦੇ ਕਈ ਹੁਕਮ ਪਾਸ ਹੋਣ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਇਸ ਦਿਸ਼ਾ ਵਿਚ ਕੋਈ ਕਦਮ ਨਹੀਂ ਚੁੱਕਿਆ ਗਿਆ। ਐੱਨਜੀਟੀ ਨੇ ਆਪਣੇ ਫ਼ੈਸਲੇ ‘ਚ ਕਿਹਾ ਹੈ ਕਿ ਪੰਜਾਬ 2014 ਤੋਂ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਦੇ ਉਪਰਾਲਿਆਂ ਲਈ ਕਾਨੂੰਨੀ ਮਿਆਦ ਦੀ ਪਾਲਣਾ ਕਰਨ ਵਿਚ ਅਸਫ਼ਲ ਰਿਹਾ ਹੈ। ਇਸ ਦੇ ਨਾਲ ਹੀ ਸੀਵਰੇਜ ਪ੍ਰਬੰਧਨ ਤੇ ਜਲ ਪ੍ਰਦੂਸ਼ਣ ਕੰਟਰੋਲ ਡਿਵਾਈਸ ਲਗਾਉਣ ‘ਚ ਅਸਫ਼ਲ ਰਿਹਾ ਹੈ। ਇੰਨਾ ਹੀ ਨਹੀਂ ਐੱਨਜੀਟੀ ਨੇ ਪੰਜਾਬ ਸਰਕਾਰ ਨੂੰ ਪ੍ਰਦੂਸ਼ਣ ਫੈਲਾਉਣ ਵਾਲਿਆਂ ਤੋਂ 2080 ਕਰੋੜ ਰੁਪਏ ਦੇ ਜੁਰਮਾਨਾ ਵਸੂਲਣ ਲਈ ਕਿਹਾ ਹੈ।

  • ਸੁਪਰੀਮ ਕੋਰਟ ਦਾ ਫੈਸਲਾ ਬਲੂ ਸਟਾਰ ਨਾਲੋਂ ਵੀ ਵੱਡਾ ਹਮਲਾ, ਅਸੀਂ SC ਦੀ ਜੱਜਮੈਂਟ ਨੂੰ ਮੁੱਢੋਂ ਰੱਦ ਕਰਦੇ ਹਾਂ – ਹਰਜਿੰਦਰ ਸਿੰਘ ਧਾਮੀ

    radiopunjabtoday.com Friday, 23 September 2022 17:37:22

    ਚੰਡੀਗੜ੍ਹ,23 ਸਤੰਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੁਪਰੀਮ ਕੋਰਟ ਦਾ ਫੈਸਲਾ ਬਲੂ ਸਟਾਰ ਨਾਲੋਂ ਵੀ ਵੱਡਾ ਹਮਲਾ ਹੈ। ਇਹ ਸਿੱਖ ਧਰਮ ਦੀ ਰੂਹ ‘ਤੇ ਕੀਤਾ ਗਿਆ ਹਮਲਾ ਹੈ। 30 ਸਤੰਬਰ ਨੂੰ ਜਨਰਲ ਇਜਲਾਸ / ਮੀਟਿੰਗ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਮੀਟਿੰਗ ਬੁਲਾਈ ਹੈ। SGPC ਦੀ ਅੰਤ੍ਰਿਗ ਕਮੇਟੀ ਦੀ ਵਿਸ਼ੇਸ਼ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹ‍ਾ ਕਿ ਸਿੱਖਾਂ ਨੇ ਆਜ਼ਾਦੀ ਤੋਂ ਪਹਿਲਾਂ ਤੇ ਬਾਅਦ ‘ਚ ਬਹੁਤ ਮੋਰਚੇ ਲਗਾਏ ਗਏ ਸਨ। ਉਨ੍ਹਾਂ ਕਿਹਾ ਕਿ ਸਿੱਖਾਂ ਦੇ ਮੋਰਚੇ ਆਜ਼ਾਦੀ ਸੰਘਰਸ਼ ਵਿਚ ਵੱਡਾ ਯੋਗਦਾਨ ਸਨ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਸਿੱਖਾਂ ਨੂੰ ਸਿੱਖਾਂ ਨਾਲ ਲੜਾਉਣ ਦਾ ਯਤਨ ਕੀਤਾ। ਉਨ੍ਹਾਂ ਕਿਹ‍ਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ‘ਚ ਵੱਖਰੀ ਕਮੇਟੀ ਬਣਾਉਣ ਲਈ ਹਲਫ਼ੀਆ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ 1925 ਦਾ…

    Read More...

  • ਧਰਮ ਪਰਿਵਰਤਨ ਮਾਮਲੇ ‘ਚ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਜਾਰੀ ਕੀਤਾ ਨੋਟਿਸ

    radiopunjabtoday.com Friday, 23 September 2022 17:30:57

    ਨਵੀਂ ਦਿੱਲੀ, 23 ਸਤੰਬਰ – ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਦਬਾਅ, ਲਾਲਚ ਜਾਂ ਧੋਖੇ ਨਾਲ ਧਰਮ ਪਰਿਵਰਤਨ ਖਿਲਾਫ਼ ਸਖ਼ਤ ਕਾਨੂੰਨ ਬਣਾਏ ਜਾਣ ਦੀ ਮੰਗ ‘ਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ। ਪਟੀਸ਼ਨਰ ਵਕੀਲ ਅਸ਼ਵਨੀ ਉਪਾਧਿਆਏ ਨੇ ਪਟੀਸ਼ਨ ‘ਚ ਇਸਾਈ ਬਣਨ ਦਾ ਦਬਾਅ ਬਣਾਉਣ ਦੇ ਚੱਲਦੇ ਆਤਮਹੱਤਿਆ ਕਰਨ ਵਾਲੀ ਤਾਮਿਲਨਾਡੂ ਦੀ ਲਾਵਨਿਆ ਦੇ ਮਾਮਲੇ ਦਾ ਹਵਾਲਾ ਦਿੱਤਾ ਸੀ। ਇਸੇ ਸਾਲ ਫਰਵਰੀ ‘ਚ ਸੁਪਰੀਮ ਕੋਰਟ ‘ਚ ਇਕ ਜਨਹਿਤ ਪਟੀਸ਼ਨ ਕਰ ਕੇ ਤਾਮਿਲਨਾਡੂ ਦੇ ਤੰਜਾਵੁਰ ‘ਚ ਕਥਿਤ ਤੌਰ ‘ਤੇ ਇਸਾਈ ਧਰਮ ਅਪਨਾਉਣ ਲਈ ਮਜਬੂਰ ਕੀਤੀ ਗਈ 17 ਸਾਲਾ ਲੜਕੀ ਵੱਲੋਂ ਆਤਮਹੱਤਿਆ ਦੇ ‘ਮੂਲ ਕਾਰਨ’ ਦੀ ਜਾਂਚ ਦੀ ਮੰਗ ਕੀਤੀ ਗਈ। ਜਨਹਿਤ ਪਟੀਸ਼ਨ ਵਕੀਲ ਅਸ਼ਵਨੀ ਕੁਮਾਰ ਉਪਾਧਿਆਏ ਨੇ ਦਾਇਰ ਕੀਤੀ। ਪਟੀਸ਼ਨ ‘ਚ ਕੇਂਦਰ ਤੇ ਸੂਬਿਆਂ ਨੂੰ ਇਹ ਨਿਰਦੇਸ਼ ਦੇਣ ਦੀ ਵੀ ਅਪੀਲ ਕੀਤੀ ਗਈ ਹੈ ਕਿ ਧੋਖਾਧੜੀ ਨਾਲ ਧਰਮ…

    Read More...

  • ਬਨਾਸਰ ਬਾਗ ’ਚ ਆਰਗੈਨਿਕ ਉਤਪਾਦ ਵੇਚਣ ਲਈ ਹਰ ਐਤਵਾਰ ਲੱਗੇਗੀ ‘ਪਹਿਲ ਮੰਡੀ’: ਡਿਪਟੀ ਕਮਿਸ਼ਨਰ 

    radiopunjabtoday.com Friday, 23 September 2022 17:25:58

    ‘ਪਹਿਲ ਮੰਡੀ’ ’ਚ ਆਰਗੈਨਿਕ ਪਾਪੜ, ਆਟਾ, ਮਸਾਲੇ, ਦਾਲਾਂ, ਆਚਾਰ, ਮੁਰੱਬੇ, ਸ਼ਹਿਦ ਤੇ ਦਰੀਆਂ ਆਦਿ ਹੋਣਗੇ ਉਪਲਬਧ: ਜਤਿੰਦਰ ਜੋਰਵਾਲ ਸੰਗਰੂਰ, 23 ਸਤੰਬਰ – ਸੰਗਰੂਰ ਵਾਸੀਆਂ ਨੂੰ ਸ਼ੁੱਧ ਅਤੇ ਆਰਗੈਨਿਕ ਖਾਦ ਪਦਾਰਥ ਮੁਹੱਈਆ ਕਰਵਾਉਣ ਦੇ ਨਾਲ-ਨਾਲ ਪੰਜਾਬੀ ਵਿਰਸੇ ਨਾਲ ਸਬੰਧਤ ਚੀਜ਼ਾਂ ਉਪਲਬਧ ਕਰਵਾਉਣ ਦੇ ਮਕਸਦ ਨਾਲ ਜ਼ਿਲਾ ਪ੍ਰਸ਼ਾਸਨ ਸੰਗਰੂਰ ਵੱਲੋਂ ਸਥਾਨਕ ਬਨਾਸਰ ਬਾਗ ’ਚ ਹਰ ਐਤਵਾਰ ‘ਪਹਿਲ ਮੰਡੀ’ ਲਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਬਨਾਸਰ ਬਾਗ ’ਚ ‘ਪਹਿਲ ਮੰਡੀ’ ਦੀ ਸ਼ੁਰੂਆਤ ਇਸ ਐਤਵਾਰ ਮਿਤੀ 25 ਸਤੰਬਰ ਨੂੰ ਸਵੇਰੇ 10 ਵਜੇ ਕਰਵਾਈ ਜਾਵੇਗੀ ਜਿਸ ਤੋਂ ਬਾਅਦ ਇਹ ਮੰਡੀ ਹਰ ਐਤਵਾਰ ਨੂੰ ਇਸੇ ਸਥਾਨ ’ਤੇ ਲੱਗੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ‘ਪਹਿਲ ਮੰਡੀ’ ’ਚ ਆਰਗੈਨਿਕ ਪਾਪੜ, ਆਰਗੈਨਿਕ ਆਟਾ, ਆਰਗੈਨਿਕ ਮਸਾਲੇ, ਆਰਗੈਨਿਕ ਦਾਲਾਂ, ਆਚਾਰ, ਮੁਰੱਬੇ ਅਤੇ ਸ਼ਹਿਦ…

    Read More...

  • ਪੰਜਾਬ ਪੁਲਿਸ ਨੇ ਆਈ.ਐਸ.ਆਈ. ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼; ਏਕੇ-56 ਰਾਈਫਲ ਅਤੇ ਗੋਲੀ-ਸਿੱਕੇ ਸਮੇਤ 2 ਕਾਰਕੁੰਨ ਕਾਬੂ

    radiopunjabtoday.com Friday, 23 September 2022 17:22:31

    – ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਵਿਰੁੱਧ ਵਿੱਢੀ ਗਈ ਜੰਗ ਗੈਂਗਸਟਰ ਮੁਕਤ ਪੰਜਾਬ ਹੋਣ ਤੱਕ ਰਹੇਗੀ ਜਾਰੀ: ਡੀਜੀਪੀ ਪੰਜਾਬ – ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਕੈਨੇਡਾ-ਅਧਾਰਤ ਲੰਡਾ ਅਤੇ ਪਾਕਿ-ਅਧਾਰਤ ਰਿੰਦਾ ਦੀ ਸ਼ਹਿ ’ਤੇ ਹੋਣ ਵਾਲੀਆਂ ਅੱਤਵਾਦੀ ਸਾਜ਼ਿਸ਼ਾਂ ਦਾ ਉਦੇਸ਼ ਸੂਬੇ ਦੀ ਸ਼ਾਂਤੀ ਤੇ ਤਰੱਕੀ ਨੂੰ ਢਾਅ ਲਾਉਣਾ ਜਲੰਧਰ, 23 ਸਤੰਬਰ – ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਕੈਨੇਡਾ ਸਥਿਤ ਗੈਂਗਸਟਰ ਲਖਬੀਰ ਸਿੰਘ ਉਰਫ ਲੰਡਾ ਅਤੇ ਪਾਕਿਸਤਾਨ ਸਥਿਤ ਗੈਂਗਸਟਰ ਹਰਵਿੰਦਰ ਸਿੰਘ ਰਿੰਦਾ ਵੱਲੋਂ ਸਾਂਝੇ ਤੌਰ ‘ਤੇ  ਚਲਾਏ ਜਾ ਰਹੇ ਆਈਐਸਆਈ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਦੋ ਵਿਅਕਤੀਆਂ ਦੀ ਗਿ੍ਰਫਤਾਰ ਨਾਲ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ)…

    Read More...

Top 10: España Top 10: España

Género: Various
Vídeo transmitido en vivo
  • Play   Lagu Indonesia Terbaik - Terpopuler - Terhits Sepanjang Masa #MusicStream #LiveMusic #DirumahAja
  • Play   Best Radio 1 • Live Radio Pop Music 2020' Best English Songs Of All Time - New Popular Songs 2020
  • Play   Fenomen Pop Live Radio • Pop Music 2020 - Best English Songs Of All Time - New Popular Songs 2020
  • Play   lofi hip hop radio - beats to relax/study to
  • Play   Dance Music Live Radio • Best English Songs 2020 - Top Hits 2020 New Pop Songs Remix
  • Play   Tropical House Radio • 24/7 Live Radio | Best Relax House, Chillout, Study, Running, Happy Music
  • Play   The Good Life Radio • 24/7 Live Radio | Best Relax House, Chillout, Study, Running, Gym, Happy Music
  • Play   New Popular Songs 2020 - Top 40 Songs This Week - Best Hits Music Playlist 2020
  • Play   Deep Legacy. Radio • 24/7 Music Live Stream | Deep & Tropical House, Chill Out, Dance Music, EDM
  • Play   Sunday Coffee: Relaxing Jazz Radio - Smooth JAZZ & Soft Bossa Nova for Calm, Work, Study at Home