Radio Punjab Today

Rating: 0 (7)
0

Linguagem:
3
http://radiopunjabtoday.com
Gêneros:  Various
Bitrate: 32
Formato de som: MP3
Sintetizador online:
Winamp

Radio Punjab Today

Radio Punjab Today - talk show , news, debate and interviews with prominent Punjabi personalities-- news from USARadio Punjab today is a mission against drugs and corruption and bring all Punjabis on one platform to listen Please dial in USA 712-432-7719 to contact us E- Mail at info@radiopunjabtoday.com or +91-9780141741 our Studio Phone number is +919216410666S waran Singh Danewalia
http://www.RadioPunjabToday.com
 Viva agora:
 
Que tocava no rádio:
05 - 05-2021-Geetbahar
Artist - Track 11
23 - 01-2020 Nuqta E Nazar
Harbhajan Maan(Jatt.fm) - Akhiaan Ch Neendar(Jatt.fm)
27 - 11-- Ji Aayan Nu--Ranjit Matt Sheron
22 - 01-2020 Kujh Suniye Kujh Kahiye
18 - 09-2019 Jee Aaayan Nu (Albel Brar)
Laag Gale Sun Binti Meri Jukebox By Bhai Mehtab Singh Ji Jalandar Wale
Nachhatar Gill (Djjohal.com) - Kamli Nu (Djjohal.com)
Karamjit Anmol (Djpunjab.com) - Ramte Ramte (Parahuna) (Djpunjab.com)
Unknown Artist -
Chimta Tan Vajda - Atta Ullah Khan
Bibi Baljit Kaur Khalsa - Tu Kaahe Dole Pranian
B Side
07. Das Main Ki Pyar Wicho
Must Nazron Se (Remix)
20 - 01-2020--Shamadan
20 - 01-2020--Shamadan
La La La La Hogi - Mohd.siddique
Artist - Track 09
Comentários:
        • user dmcanoticezenomedia.com 09.19.2018 (05:23) 0
      • Hello Radio Pervii Team, We would like you to please update the stream URL of Radio Punjab Today located on your website http://www.radio.pervii.com/fr/radio/241849.htm To this streaming http://stream.zenolive.com/019324w4ez4tv please. Zeno Media holds the exclusive rights to distribute this radio station’s content online. Kindly confirm once you’ve updated the stream, Thank you
      • RespostaResposta
        • user dmcanoticezenomedia.com 09.19.2018 (05:23) 0
      • Hello Radio Pervii Team, We would like you to please update the stream URL of Radio Punjab Today located on your website http://www.radio.pervii.com/fr/radio/241849.htm To this streaming http://stream.zenolive.com/019324w4ez4tv please. Zeno Media holds the exclusive rights to distribute this radio station’s content online. Kindly confirm once you’ve updated the stream, Thank you
      • RespostaResposta
        • user Nikols 04.04.2019 (01:47) 0
      • Hello Pervii Team, We would like you to please update the stream URL of Newstalk 93 FM Abaguisii Global Radio Radio Punjabi Today Naspa Radio UK Radio 251 Ethiopia Radio Next 93.2 Ecua Ambato Radio Radio Lumiere Haiti Cali de Rumba Radio Hamrah Radio Namkin Adoracion Radio Radio La Phare Radio Ibo 98.5 Fm RCH 2000 Radio Cadena Mi Gente Radio DJ Guatemala La Fiesta Latina Nuestra Radio Cristiana marimba 24/7 Candelita7 Uyaalo Radio Radio Mega Am Radio albayane located on your website to this streaming please. http://stream.zenolive.com/4bmfzbcfmxmtv http://stream.zenolive.com/2t7hscb6k3vtv http://stream.zenolive.com/480z3etk3d5tv http://stream.zenolive.com/4ebbskh2014tv http://stream.zenolive.com/efy099naez4tv http://stream.zenolive.com/k5teqxceh24tv http://stream.zenolive.com/g89nuc7ub3vtv http://stream.zenolive.com/6wv03kpkts5tv http://stream.zenolive.com/6y7hbugqss5tv http://stream.zenolive.com/6ftrtugez5vtv http://stream.zenolive.com/sgkeutfbaw5tv http://stream.zenolive.com/urpbfhg5rv5tv http://stream.zenolive.com/ehucfmyyzs5tv http://stream.zenolive.com/ua1uavnxsv5tv http://stream.zenolive.com/e18znd6d9v5tv http://stream.zenolive.com/wwnsypvway5tv http://stream.zenolive.com/nr952x4w9s5tv http://stream.zenolive.com/8482yksb4y5tv http://stream.zenolive.com/0x3v8pq0ys5tv http://stream.zenolive.com/s8h14ym5asmtv http://stream.zenolive.com/wqgpnqun50duv http://stream.zenolive.com/wtuvp08xq1duv http://stream.zenolive.com/03sspeku30duv http://stream.zenolive.com/seb77kna90duv Zeno Media holds the exclusive rights to distribute this radio station’s content online. Kindly confirm once you’ve updated the stream. Thank you
      • RespostaResposta
          • user admin 04.04.2019 (18:56) 0
        • Our portal supports only Shoutcast or Icecast streams.
        • RespostaResposta
  • O seu nome:
    captcha


Lista de rádio
Você lista de reprodução de Rádio está vazio (Registrar)
YouTube
RSS Feed Notícias Categorias Minha lista de feeds RSS Alterar o idioma do site e os feeds RSS Português RSS: Velocidade de leitura 0
RSS: Notícia
  • ਮਲੂਕਾ ਵੱਲੋਂ ਨਕਈ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ 

    radiopunjabtoday.com Wednesday, 20 October 2021 18:39:09

    ਰਾਮਪੁਰਾ, 20 ਅਕਤੂਬਰ – ਅਕਾਲੀ ਦਲ ਦੇ ਸੀਨੀਅਰ ਆਗੂ ਸਾਬਕਾ ਪਾਰਲੀਮਾਨੀ ਸਕੱਤਰ ਜਗਦੀਪ ਸਿੰਘ ਨਕਈ ਦੇ ਪਿਤਾ ਬਲਵਿੰਦਰ ਸਿੰਘ ਨਕਈ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ । ਉਨ੍ਹਾਂ ਦੇ ਅਚਾਨਕ ਅਕਾਲ ਚਲਾਣੇ ਤੇ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਅੱਜ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਅਤੇ ਰਾਮਪੁਰਾ ਦੀ ਜਥੇਬੰਦੀ ਜਗਦੀਪ ਸਿੰਘ ਨਕਈ ਤੇ ਸਮੂਹ ਪਰਿਵਾਰ ਨਾਲ ਦੁੱਖ ਨੂੰ ਸਾਂਝਾ ਕਰਨ ਪਹੁੰਚੇ। ਮਲੂਕਾ ਨੇ ਕਿਹਾ ਕਿ ਨਕਈ ਪਰਿਵਾਰ ਦਾ ਪੰਜਾਬ ਅਤੇ ਵਿਸ਼ੇਸ਼ ਤੌਰ ਤੇ ਰਾਮਪੁਰਾ ਦੇ ਆਸ ਪਾਸ ਇਲਾਕੇ ਵਿੱਚ ਵਿਸ਼ੇਸ਼ ਸਥਾਨ ਹੈ । ਬਲਵਿੰਦਰ ਸਿੰਘ ਨਕਈ ਵੱਲੋਂ ਲੰਬਾ ਸਮਾਂ ਇਫਕੋ ਦੀ ਚੇਅਰਮੈਨੀ ਵਜੋਂ ਸੇਵਾਵਾਂ ਨਿਭਾਈਆਂ ਗਈਆਂ ਤੇ ਉਨ੍ਹਾਂ ਨੇ ਵੱਡੀਆਂ ਜ਼ਿੰਮੇਵਾਰੀਆਂ ਹੋਣ ਦੇ ਬਾਵਜੂਦ ਪਰਿਵਾਰਕ ਤੇ ਸਮਾਜਿਕ ਜ਼ਿੰਮੇਵਾਰੀਆਂ ਵੀ ਬਾਖ਼ੂਬੀ ਨਿਭਾਈਆਂ । ਨਕਈ ਪਰਿਵਾਰ ਨੇ ਸ਼੍ਰੋਮਣੀ ਅਕਾਲੀ ਦਲ…

    Read More...

  • ਮੋਦੀ ਕੈਪਟਨ ਅਮਰਿੰਦਰ ਸਿੰਘ ਨੂੰ ਚੌਥੀ ਪਾਰਟੀ ਰਾਹੀਂ ਮੈਦਾਨ ’ਚ ਉਤਾਰ ਕੇ ‘ਆਪ’ ਦੀ ਸਰਕਾਰ ਬਣਨ ਤੋਂ ਰੋਕਣ ਦਾ ਕਰ ਰਹੇ ਨੇ ਯਤਨ: ਰਾਘਵ ਚੱਢਾ

    radiopunjabtoday.com Wednesday, 20 October 2021 18:21:12

    ਚੰਡੀਗੜ੍ਹ,  20 ਅਕਤੂਬਰ – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਵੱਲੋਂ ਕਾਂਗਰਸ ਪਾਰਟੀ ਤੋਂ ਵੱਖ ਹੋ ਕੇ ਆਪਣੀ ਵੱਖਰੀ ਨਵੀਂ ਪਾਰਟੀ ਬਣਾਉਣ ਦਾ ਐਲਾਨ ਕਰਨ ਬਾਰੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਬੁਲਾਰੇ ਅਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਵਿਧਾਇਕ ਰਾਘਵ ਚੱਢਾ ਨੇ ਟਿੱਪਣੀ ਕਰਦਿਆਂ ਕਿਹਾ, ‘‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਵਿੱਚ ਸਰਕਾਰ ਨਾ ਬਣੇ। ਜਦੋਂ ਤਿੰਨੇ ਪਾਰਟੀਆਂ ਭਾਰਤੀ ਜਨਤਾ ਪਾਰਟੀ, ਅਕਾਲੀ ਦਲ ਬਾਦਲ ਅਤੇ ਕਾਂਗਰਸ ਪਾਰਟੀ ਮਿਲ ਕੇ ਆਮ ਆਦਮੀ ਪਾਰਟੀ ਨੂੰ ਪੰਜਾਬ ’ਚ ਸਰਕਾਰ ਬਣਾਉਣ ਤੋਂ ਰੋਕਣ ਵਿੱਚ ਫ਼ੇਲ ਹੋ ਰਹੀਆਂ ਹਨ, ਤਾਂ ਪ੍ਰਧਾਨ ਮੰਤਰੀ ਨੇ ਆਪਣੇ ਪਿਆਰੇ ਤੇ ਚਹੇਤੇ ਕੈਪਟਨ ਅਮਰਿੰਦਰ ਸਿੰਘ ਨੂੰ ਮੈਦਾਨ ਵਿੱਚ ਉਤਾਰਿਆਂ ਕਿ ਚੌਥੀ ਪਾਰਟੀ ਬਣਾ ਕੇ ‘ਆਪ’ ਦੀ ਸਰਕਾਰ ਬਣਨ ਤੋਂ ਰੋਕਿਆ ਜਾਵੇ।’’ ਬੁੱਧਵਾਰ ਨੂੰ…

    Read More...

  • ਸੁਖਜਿੰਦਰ ਸਿੰਘ ਰੰਧਾਵਾ ਦੇ ਨਿਰਦੇਸ਼ਾਂ ’ਤੇ ਲਖਬੀਰ ਸਿੰਘ ਦੀ ਭੈਣ ਵਲੋਂ ਲਾਏ ਦੋਸ਼ਾਂ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਦਾ ਗਠਨ

    radiopunjabtoday.com Wednesday, 20 October 2021 18:15:39

    ਚੰਡੀਗੜ, 20 ਅਕਤੂਬਰ – ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਨਿਰਦੇਸ਼ਾਂ ‘ਤੇ ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਬੁੱਧਵਾਰ ਨੂੰ ਨਿਹੰਗ ਸਿੰਘਾਂ ਵੱਲੋਂ ਸਿੰਘੂ ਬਾਰਡਰ ’ਤੇ ਕਤਲ ਕੀਤੇ ਲਖਬੀਰ ਸਿੰਘ ਦੀ ਭੈਣ ਵਲੋਂ ਲਾਏ ਦੋਸ਼ਾਂ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ) ਦਾ ਗਠਨ ਕੀਤਾ ਹੈ। ਐਸ.ਆਈ.ਟੀ ਦਾ ਗਠਨ ਏ.ਡੀ.ਜੀ.ਪੀ.-ਕਮ-ਡਾਇਰੈਕਟਰ, ਬਿਊਰੋ ਆਫ ਇਨਵੈਸਟੀਗੇਸ਼ਨ ਪੰਜਾਬ ਵਰਿੰਦਰ ਕੁਮਾਰ ਦੀ ਪ੍ਰਧਾਨਗੀ ਵਿੱਚ ਕੀਤਾ ਗਿਆ ਹੈ। ਫਿਰੋਜ਼ਪੁਰ ਰੇਂਜ ਦੇ ਡੀ.ਆਈ.ਜੀ.  ਇੰਦਰਬੀਰ ਸਿੰਘ ਅਤੇ ਤਰਨਤਾਰਨ ਦੇ ਐਸ.ਐਸ.ਪੀ. ਹਰਵਿੰਦਰ ਸਿੰਘ ਵਿਰਕ ਵੀ ਐਸ.ਆਈ.ਟੀ  ਦੇ ਮੈਂਬਰ ਹਨ। ਜਾਣਕਾਰੀ ਅਨੁਸਾਰ ਜ਼ਿਲਾ ਤਰਨ ਤਾਰਨ ਦੇ ਕਸੇਲ ਦੀ ਵਾਸੀ ਰਾਜ ਕੌਰ (ਇਸ ਵੇਲੇ ਚੀਮਾ ਕਲਾਂ ਦੀ ਵਸਨੀਕ ) ਨੇ ਦੋਸ਼ ਲਾਇਆ ਸੀ ਕਿ ਉਸ ਦੇ ਭਰਾ ਲਖਬੀਰ ਸਿੰਘ ਨੂੰ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਭਰਮਾ ਕੇ ਸਿੰਘੂ (ਨਵੀਂ ਦਿੱਲੀ – ਹਰਿਆਣਾ ਬਾਰਡਰ) ਲਿਜਾਇਆ ਗਿਆ,…

    Read More...

  • ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਹਾੜੇ `ਤੇ ਕਰਵਾਏ ਸਮਾਗਮਾਂ ‘ਚ ਵਿਜੈ ਇੰਦਰ ਸਿੰਗਲਾ ਨੇ ਭਰੀ ਹਾਜ਼ਰੀ

    radiopunjabtoday.com Wednesday, 20 October 2021 18:11:57

    ਸੰਗਰੂਰ 20 ਅਕਤੂਬਰ – ਲੋਕ ਨਿਰਮਾਣ ਅਤੇ ਪ੍ਰਬੰਧਕੀ ਸੁਧਾਰ ਮੰਤਰੀ ਪੰਜਾਬ ਅਤੇ ਸੰਗਰੂਰ ਹਲਕੇ ਤੋਂ ਵਿਧਾਇਕ ਵਿਜੈ ਇੰਦਰ ਸਿੰਗਲਾ ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਹਾੜੇ ਦੇ ਪਵਿੱਤਰ ਮੌਕੇ `ਤੇ ਵੱਖ ਵੱਖ ਥਾਂਵਾਂ ‘ਤੇ ਕਰਵਾਏ ਸਮਾਗਮਾਂ ‘ਚ ਸ਼ਿਰਕਤ ਕਰਦਿਆਂ ਲੋਕਾਂ ਨੂੰ ਵਧਾਈ ਦਿੱਤੀ। ਸਿੰਗਲਾ ਨੇ ਪਿੰਡ ਭੜੋਂ, ਮਾਝੀ, ਨਦਾਮਪੁਰ, ਨਰਾਇਣਗੜ੍ਹ, ਬਟੜਿਆਣਾ, ਰਾਮਪੁਰਾ, ਭਵਾਨੀਗੜ੍ਹ, ਅਜੀਤ ਨਗਰ ਅਤੇ ਬਾਲਮੀਕੀ ਸਰੋਵਰ ਸੰਗਰੂਰ ਵਿਖੇ ਰੱਖੇ ਪ੍ਰੋਗਰਾਮਾਂ ਦੌਰਾਨ ਹਾਜ਼ਰੀ ਲਗਵਾਈ। ਇਸ ਮੌਕੇ ਸਿੰਗਲਾ ਨੇ ਸ਼੍ਰੀ ਵਾਲਮੀਕਿ ਧਰਮਸ਼ਾਲਾਵਾਂ ਦੇ ਨਿਰਮਾਣ ਲਈ ਪਿੰਡ ਭੜ੍ਹੋ, ਨਦਾਮਪੁਰ, ਰਾਮਪੁਰਾ ਅਤੇ ਨਰੈਣਗੜ੍ਹ ਵਿਖੇ 3-3 ਲੱਖ ਰੁਪਏ ਦੀਆਂ ਗ੍ਰਾਟਾਂ ਦੇ ਚੈੱਕ ਵੀ ਤਕਸੀਮ ਕੀਤੇ। ਉਨ੍ਹਾਂ ਭਵਾਨੀਗੜ੍ਹ ਦੀ ਸੰਗਤ ਨੂੰ ਵੀ 5 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਦਿੱਤਾ। ਸਿੰਗਲਾ ਨੇ ਭਗਵਾਨ ਵਾਲਮੀਕਿ ਜੀ ਦੀ ਅਮਰ ਰਚਨਾ ਰਾਮਾਇਣ ਦੀਆਂ ਮਹਾਨ ਸਿੱਖਿਆਵਾਂ ਦੀ ਯਾਦ ਦਿਵਾਉਂਦਿਆਂ ਲੋਕਾਂ ਨੂੰ ਇਸ ਮਹਾਨ…

    Read More...

  • ਅੱਤਵਾਦ ਦੇ ਕਾਲੇ ਦੌਰ ‘ਚ ਸ਼ਹੀਦ ਹੋਏ ਪੰਜਾਬ ਪੁਲਿਸ ਦੇ ਜਵਾਨਾਂ ਦੇ ਪਰਿਵਾਰਾਂ ਨੂੰ ਕੀਤਾ ਸਨਮਾਨਿਤ  

    radiopunjabtoday.com Wednesday, 20 October 2021 18:04:17

    ਅਸੀ ਸ਼ਹੀਦਾਂ ਦੁਆਰਾ ਹੀ ਬਖਸ਼ੀ ਹੋਈ ਜਿੰਦਗੀ ਦਾ ਆਨੰਦ ਮਾਣ ਰਹੇ ਹਾਂ-ਐਸ.ਐਸ.ਪੀ ਫਿਰੋਜ਼ਪੁਰ 20 ਅਕਤੂਬਰ (ਗੁਰਨਾਮ ਸਿੱਧੂ, ਗੁਰਦਰਸ਼ਨ ਸੰਧੂ)  – ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ। ਅਸੀ ਅੱਜ ਜੋ ਵੀ ਜਿੰਦਗੀ ਦਾ ਆਨੰਦ ਮਾਣ ਰਹੇ ਹਾਂ ਉਹ ਜਿੰਦਗੀ ਸ਼ਹੀਦਾਂ ਦੁਆਰਾ ਦਿੱਤੀ ਹੋਈ ਜਿੰਦਗੀ ਹੈ ਸੋ ਸਾਨੂੰ ਹਮੇਸ਼ਾ ਹੀ ਸ਼ਹੀਦਾਂ ਨੂੰ ਯਾਦ ਕਰਦੇ ਰਹਿਣਾ ਚਾਹੀਦਾ ਹੈ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਐਸ.ਐਸ.ਪੀ ਫ਼ਿਰੋਜ਼ਪੁਰ ਨੇ ਸ਼ਹੀਦ ਸ੍ਰੀ ਬਲਦੇਵ ਰਾਜ ਦੇ ਗ੍ਰਹਿ ਵਿਖੇ ਕੀਤਾ,ਉਨ੍ਹਾਂ ਕਿਹਾ ਕਿ ਸ੍ਰੀ ਬਲਦੇਵ ਰਾਜ ਪੰਜਾਬ ਪੁਲਿਸ ਦੇ ਸਿਪਾਹੀ ਸਨ ਜੋ ਲੁਧਿਆਣਾ ਵਿਖੇ ਮਿਤੀ 19-12-1991 ਨੂੰ ਬੰਬ ਬਲਾਸਟ ਦੌਰਾਨ ਸ਼ਹੀਦ ਹੋ ਗਏ ਸਨ। ਇਸ ਮੌਕੇ ਐਸ.ਐਸ.ਪੀ ਫ਼ਿਰੋਜ਼ਪੁਰ ਹਰਮਨਦੀਪ ਹਾਂਸ ਨੇ ਸ਼ਹੀਦ ਪਰਿਵਾਰ ਨੂੰ ਮਾਲੀ ਸਹਾਇਤਾ ਦੇ ਨਾਲ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਤੇ ਪਰਿਵਾਰ ਨਾਲ ਗੱਲ੍ਹ ਬਾਤ ਕੀਤੀ। ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ…

    Read More...

  • ਮੁੱਖ ਮੰਤਰੀ ਵੱਲੋਂ ਸ਼ਹੀਦ ਮਨਦੀਪ ਸਿੰਘ ਦੀ ਯਾਦ ‘ਚ ਯਾਦਗਾਰੀ ਗੇਟ ਅਤੇ ਸਟੇਡੀਅਮ ਬਣਾਉਣ ਦਾ ਐਲਾਨ

    radiopunjabtoday.com Wednesday, 20 October 2021 17:59:39

    ਗੁਰਦਾਸਪੁਰ, 20 ਅਕਤੂਬਰ – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਜੰਮੂ-ਕਸ਼ਮੀਰ ਵਿੱਚ ਅੱਤਵਾਦ ਵਿਰੋਧੀ ਮੁਹਿੰਮ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ ਸ਼ਹੀਦ ਨਾਇਕ ਮਨਦੀਪ ਸਿੰਘ ਦੀ ਯਾਦ ਵਿੱਚ ਇੱਕ ਯਾਦਗਾਰੀ ਗੇਟ ਅਤੇ ਸਟੇਡੀਅਮ ਬਣਾਉਣ ਦਾ ਐਲਾਨ ਕੀਤਾ।ਮੁੱਖ ਮੰਤਰੀ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਅਤੇ ਪੇਂਡੂ ਵਿਕਾਸ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਨਾਲ ਸ਼ਹੀਦ ਦੇ ਜੱਦੀ ਘਰ ਗਏ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਚੰਨੀ ਨੇ ਸ਼ਹੀਦ ਸੈਨਿਕ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਹਨਾਂ ਦੀ ਮਿਸਾਲੀ ਬਹਾਦਰੀ ਨੂੰ ਚੇਤੇ ਕੀਤਾ ਜਿਸ ਨੇ ਆਪਰੇਸ਼ਨ ਦੌਰਾਨ ਆਪਣੀ ਜਾਨ ਵਾਰ ਦਿੱਤੀ ਸੀ। ਉਨਾਂ ਕਿਹਾ ਕਿ ਸ਼ਹੀਦ ਵਲੋਂ ਦਿੱਤੀ ਮਹਾਨ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਕਰਨ ਲਈ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ।ਚੰਨੀ ਨੇ ਕਿਹਾ ਕਿ ਸ਼ਹੀਦ ਨਾਇਕ…

    Read More...

  • ਸਪੀਕਰ ਰਾਣਾ ਕੇ.ਪੀ ਸਿੰਘ ਨੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਲਈ ਭਲਾਈ ਨੀਤੀ ਦੀ ਕੀਤੀ ਮੰਗ

    radiopunjabtoday.com Wednesday, 20 October 2021 17:54:33

    ਚੰਡੀਗੜ, 20 ਅਕਤੂਬਰ –  ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ ਸਿੰਘ ਨੇ ਅੱਜ ਸਮਾਜ ਦੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ(ਭਾਵੇਂ ਉਹ ਕਿਸੇ ਵੀ ਜ਼ਾਤ, ਨਸਲ, ਰੰਗ ਜਾਂ ਧਰਮ ਦੇ ਹੋਣ) ਲਈ ਵਿਸ਼ੇਸ਼ ਭਲਾਈ ਯੋਜਨਾ ਅਤੇ ਨੀਤੀ ਦੀ ਮੰਗ ਕੀਤੀ ਹੈ। ਸਪੀਕਰ ਨੇ ਕਿਹਾ ਕਿ ਸਮੁੱਚੇ ਭਾਈਚਾਰੇ, ਖਾਸ ਤੌਰ ’ਤੇ ਸ਼ਹਿਰੀ ਖੇਤਰਾਂ ਦੇ ਲੋਕਾਂ ਨੂੰ ਆਰਥਿਕ ਤੌਰ ‘ਤੇ ਬਰਬਾਦ ਅਤੇ ਤਬਾਹ ਕਰਨ ਵਾਲੀ  ਕੋਵਿਡ ਮਹਾਂਮਾਰੀ ਦੇ ਪ੍ਰਭਾਵਾਂ ਨਾਲ ਨਜਿੱਠਣ ਦੇ ਮੱਦੇਨਜ਼ਰ ਅਜਿਹੀ ਯੋਜਨਾ ਨੂੰ ਫੌਰੀ ਤੌਰ ’ਤੇ ਲਾਗੂ ਕਰਨਾ ਬੜਾ ਜਰੂਰੀ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ, ਰਾਣਾ ਨੇ ਥੋੜੇ ਸਮੇਂ ਵਿੱਚ ਪੰਜਾਬ ਭਰ ਦੇ ਲੋਕਾਂ ਲਈ ਐਲਾਨੀਆਂ ਵੱਖ-ਵੱਖ ਭਲਾਈ ਸਕੀਮਾਂ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਧਾਈ ਦਿੱਤੀ । ਉਨਾਂ ਕਿਹਾ ਕਿ ਸਮਾਜ ਦਾ ਇੱਕ ਵੱਡਾ ਹਿੱਸਾ ਲਗਾਤਾਰ ਨਜ਼ਰਅੰਦਾਜ ਅਤੇ ਹਾਸ਼ੀਏ ‘ਤੇ ਰਿਹਾ…

    Read More...

  • ਮੁੱਖ ਮੰਤਰੀ ਕੈਂਸਰ ਰਾਹਤ ਫੰਡ ਦਾ ਪੈਸਾ ਕੈਂਸਰ ਪੀੜਤਾਂ ਦੇ ਇਲਾਜ ਲਈ ਤੁਰੰਤ ਜਾਰੀ ਕਰਨ ਚਰਨਜੀਤ ਸਿੰਘ ਚੰਨੀ: ਹਰਪਾਲ ਸਿੰਘ ਚੀਮਾ

    radiopunjabtoday.com Wednesday, 20 October 2021 17:50:47

    ਚੰਡੀਗੜ੍ਹ, 20 ਅਕਤੂਬਰ – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ  ਚਰਨਜੀਤ ਸਿੰਘ ਚੰਨੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਮੁੱਖ ਮੰਤਰੀ ਕੈਂਸਰ ਰਾਹਤ ਫੰਡ (ਸੀ.ਐਮ ਕੈਂਸਰ ਰਿਲੀਫ਼ ਫੰਡ) ਦਾ ਪੈਸਾ ਕੈਂਸਰ ਪੀੜਤਾਂ ਦੇ ਇਲਾਜ ਲਈ ਤੁਰੰਤ ਜਾਰੀ ਕੀਤਾ ਜਾਵੇ ਅਤੇ ਪੀੜਤਾਂ ਦੇ ਇਲਾਜ ਲਈ ਪੰਜਾਬ ਵਿੱਚ ਸੁਚੱਜੇ ਪ੍ਰਬੰਧ ਕੀਤੇ ਜਾਣ। ਬੁੱਧਵਾਰ ਨੂੰ ਪਾਰਟੀ ਮੁੱਖ ਦਫ਼ਤਰ ’ਚ ਹਰਪਾਲ ਸਿੰਘ ਨੇ ਚੀਮਾ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਂਅ ਜਾਰੀ ਕੀਤੇ ਪੱਤਰ ਬਾਰੇ ਦੱਸਦਿਆਂ ਕਿਹਾ, ‘‘ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਂਸਰ ਰਾਹਤ ਫੰਡ (ਸੀ.ਐਮ ਕੈਂਸਰ ਰਿਲੀਫ਼ ਫੰਡ) ਸਥਾਪਤ ਕੀਤਾ ਗਿਆ ਸੀ, ਪਰ ਲੰਮੇ ਸਮੇਂ ਤੋਂ ਇਸ ਫੰਡ ਵਿੱਚੋਂ ਪੰਜਾਬ ਦੇ ਕੈਂਸਰ ਪੀੜਤਾਂ ਨੂੰ ਕੋਈ ਵੀ ਸਹਾਇਤਾ ਨਹੀਂ ਦਿੱਤੀ ਜਾ…

    Read More...

  • ਪੰਜਾਬ ਪੁਲਿਸ ਵਲੋਂ ਭਾਰਤ-ਪਾਕਿ ਸਰਹੱਦ ਤੋਂ ਹਥਿਆਰਾਂ ਅਤੇ ਨਸ਼ਿਆਂ ਦੀ ਵੱਡੀ ਤਸਕਰੀ ਦੀ ਕੋਸ਼ਿਸ਼ ਨਾਕਾਮ

    radiopunjabtoday.com Wednesday, 20 October 2021 17:46:56

    ਤਰਨ ਤਾਰਨ, 20 ਅਕਤੂਬਰ –  ਪੰਜਾਬ ਪੁਲਿਸ ਨੇ ਇੱਕ ਖੁਫੀਆ ਕਾਰਵਾਈ ਤਹਿਤ ਬੁੱਧਵਾਰ ਨੂੰ ਜ਼ਿਲਾ ਤਰਨ ਤਾਰਨ ਨਾਲ ਲਗਦੀ ਭਾਰਤ-ਪਾਕਿ ਸਰਹੱਦ ‘ਤੇ ਤਲਾਸ਼ੀ ਮੁਹਿੰਮ ਦੌਰਾਨ ਭਾਰੀ ਮਾਤਰਾ ਵਿੱਚ ਹਥਿਆਰ ਅਤੇ ਗੋਲੀ ਸਿੱਕਾ ਤੋਂ ਇਲਾਵਾ ਹੈਰੋਇਨ ਬਰਾਮਦ ਕੀਤੀ ਗਈ  ਹੈ। ਇਹ ਕਾਰਵਾਈ ਸੀਮਾਂ ਸੁਰੱਖਿਆ ਬਲ (ਬੀਐਸਐਫ) ਅਤੇ ਕਾਊਂਟਰ ਇੰਟੈਲੀਜੈਂਸ ਅੰਮਿ੍ਰਤਸਰ ਵੱਲੋਂ ਸਾਂਝੇ ਤੌਰ ‘ਤੇ ਬੀਓਪੀ ਮਿਆਂਵਾਲੀ ਹਿੱਥਾਰ, ਖੇਮਕਰਨ ਸੈਕਟਰ ਦੇ ਖੇਤਰ ਵਿੱਚ ਕੀਤੀ ਗਈ ਸੀ। ਕਾਰਜਕਾਰੀ ਡਾਇਰੈਕਟਰ ਜਨਰਲ ਪੁਲਿਸ (ਡੀਜੀਪੀ) ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਨੂੰ ਸੂਹ ਮਿਲੀ ਸੀ ਕਿ ਪਾਕਿ ਸਰਹੱਦ ’ਤੇ ਸਰਗਰਮ ਕੁਝ ਤਸਕਰਾਂ ਨੇ ਹਥਿਆਰਾਂ ਅਤੇ ਹੈਰੋਇਨ ਦੀ ਵੱਡੀ ਖੇਪ ਛੁਪਾਈ ਹੋਈ ਸੀ, ਜਿਸ ਤੋਂ ਬਾਅਦ ਕਾਊਂਟਰ ਇੰਟੈਲੀਜੈਂਸ ਅੰਮਿ੍ਰਤਸਰ ਦੀ ਟੀਮ ਨੂੰ ਮੌਕੇ ‘ਤੇ ਭੇਜਿਆ ਗਿਆ ਅਤੇ ਬੀਐਸਐਫ ਅਧਿਕਾਰੀਆਂ ਨਾਲ ਤਲਾਸ਼ੀ ਮੁਹਿੰਮ ਦੀ ਯੋਜਨਾ ਬਣਾਈ ਗਈ ਸੀ। ਉਨਾਂ ਦੱਸਿਆ…

    Read More...

  • ਝੋਨੇ ਦੀ ਖਰੀਦ ਅਤੇ ਚੁਕਾਈ ਵਿਚ ਭ੍ਰਿ਼ਸ਼ਟਾਚਾਰ ਕਰਨ ਵਾਲੇ ਬਖਸ਼ੇ ਨਹੀਂ ਜਾਣਗੇ : ਆਸ਼ੂ

    radiopunjabtoday.com Wednesday, 20 October 2021 17:39:18

    ਚੰਡੀਗੜ੍ਹ, 20 ਅਕਤੂਬਰ – ਪੰਜਾਬ ਰਾਜ ਵਿਚ ਚਲ ਰਹੀ  ਝੋਨੇ ਦੀ ਖਰੀਦ ਅਤੇ ਚੁਕਾਈਂ ਵਿਚ ਭ੍ਰਿ਼ਟਾਚਾਰ ਕਰਨ ਵਾਲੇ  ਬਿਲਕੁਲ ਵੀ ਬਖਸ਼ੇ ਨਹੀਂ ਜਾਣਗੇ ਉਕਤ ਪ੍ਰਗਟਾਵਾ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ  ਭਾਰਤ ਭੂਸ਼ਨ ਆਸ਼ੂ ਨੇ ਕੀਤਾ।  ਵਿਜੀਲੈਂਸ ਬਿਊਰੋ ਵੱਲੋਂ ਅੱਜ ਕਪੂਰਥਲਾ ਜ਼ਿਲ੍ਹੇ ਦੇ ਭੁਲੱਥ ਵਿਖੇ ਪੰਜਾਬ ਰਾਜ ਗੁਦਾਮ ਕਾਰਪੋਰੇਸ਼ਨ ਦੇ ਇੰਸਪੈਕਟਰ ਮੁਨੀਸ਼ ਕੁਮਾਰ ਨੂੰ ਪਟਿਆਲਾ ਨਿਵਾਸੀ ਜੋਹਨ ਗੁਪਤਾ ਦੀ ਸ਼ਿਕਾਇਤ ਤੇ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜਿਆ ਜਾਣ ਤੇ ਟਿੱਪਣੀ ਕਰਦਿਆਂ ਆਸ਼ੂ ਨੇ ਕਿਹਾ ਕਿ ਜੇਕਰ ਵਿਭਾਗ ਦੇ ਕਿਸੇ ਅਧਿਕਾਰੀ ਅਤੇ ਕਰਮਚਾਰੀ ਨੂੰ ਝੋਨੇ ਦੀ ਖਰੀਦ ਅਤੇ ਚੁਕਾਈਂ  ਵਿਚ ਭ੍ਰਿਸ਼ਟਾਚਾਰ ਕਰਨ ਦੀ ਸੂਚਨਾ ਮਿਲੀ ਤਾਂ ਉਸ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਖਰੀਦ ਕਾਰਜ ਵਿਚ ਲੱਗੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਬਿਨਾਂ ਵਜ੍ਹਾ…

    Read More...

Top 10: Portugal Top 10: Portugal

Gênero: Various
Video Streaming
  • Play   Lagu Indonesia Terbaik - Terpopuler - Terhits Sepanjang Masa #MusicStream #LiveMusic #DirumahAja
  • Play   Best Radio 1 • Live Radio Pop Music 2020' Best English Songs Of All Time - New Popular Songs 2020
  • Play   Fenomen Pop Live Radio • Pop Music 2020 - Best English Songs Of All Time - New Popular Songs 2020
  • Play   lofi hip hop radio - beats to relax/study to
  • Play   Dance Music Live Radio • Best English Songs 2020 - Top Hits 2020 New Pop Songs Remix
  • Play   Tropical House Radio • 24/7 Live Radio | Best Relax House, Chillout, Study, Running, Happy Music
  • Play   The Good Life Radio • 24/7 Live Radio | Best Relax House, Chillout, Study, Running, Gym, Happy Music
  • Play   New Popular Songs 2020 - Top 40 Songs This Week - Best Hits Music Playlist 2020
  • Play   Deep Legacy. Radio • 24/7 Music Live Stream | Deep & Tropical House, Chill Out, Dance Music, EDM
  • Play   Sunday Coffee: Relaxing Jazz Radio - Smooth JAZZ & Soft Bossa Nova for Calm, Work, Study at Home